‘ਨਸ਼ਾ ਮੁਕਤੀ ਯਾਤਰਾ’ ਤਹਿਤ ਸੂਬੇ ਅੰਦਰੋਂ ਨਸ਼ੇ ਨੂੰ ਮੁਕਤ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕਰਕੇ ਮੰਗਿਆ ਸਹਿਯੋਗ
ਬਟਾਲਾ, 20 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਇੱਕਜੁੱਟ ਹੋ ਕੇ ਹੰਭਲਾ ਮਾਰਨ ਲਈ…