ਅਕਾਲੀ ਦਲ ਵੱਲੋਂ ਭਵਿੱਖੀ ਰਣਨੀਤੀ ਦੀ ਤਿਆਰੀ; 17 ਜੂਨ ਨੂੰ ਬੁਲਾਈ ਕੋਰ ਕਮੇਟੀ ਦੀ ਐਮਰਜੈਂਸੀ ਮੀਟਿੰਗ
ਚੰਡੀਗੜ੍ਹ 16 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) : ਸ਼੍ਰੋਮਣੀ ਅਕਾਲੀ ਦਲ ਨੇ 17 ਜੂਨ ਨੂੰ ਚੰਡੀਗੜ੍ਹ ਸਥਿਤ ਪਾਰਟੀ ਮੁੱਖ ਦਫ਼ਤਰ ਵਿੱਚ ਕੋਰ ਕਮੇਟੀ ਦੀ ਐਮਰਜੈਂਸੀ ਮੀਟਿੰਗ ਬੁਲਾਉਣ ਦਾ ਫ਼ੈਸਲਾ ਕੀਤਾ ਹੈ।…
