ਭ੍ਰਿਸ਼ਟਾਚਾਰ ਮਾਮਲੇ ‘ਚ ਸਾਬਕਾ ਮੰਤਰੀ ਧਰਮਸੋਤ ਖਿਲਾਫ਼ ਕਾਰਵਾਈ ਨੂੰ ਕੈਬਿਨਟ ਦੀ ਹਰੀ ਝੰਡੀ
ਚੰਡੀਗੜ੍ਹ, 24 ਸਤੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਕੈਬਿਨਟ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਭ੍ਰਿਸ਼ਟਾਚਾਰ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਵਿਜੀਲੈਂਸ ਬਿਊਰੋ ਨੇ ਜੂਨ 2022…