Tag: CorruptionFreePunjab

30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 21 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਗਰ ਨਿਗਮ ਬਠਿੰਡਾ ਦੇ ਬਿਲਡਿੰਗ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਬਠਿੰਡਾ ਦੇ…