Tag: cowbreeding

ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 10 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ…