ਕੋਲਕਾਤਾ ਨੇ ਵੈਭਵ ਤੇ ਵਰੁਣ ਦੀ ਘਾਤਕ ਗੇਂਦਬਾਜ਼ੀ ਨਾਲ ਹੈਦਰਾਬਾਦ ਨੂੰ 80 ਦੌੜਾਂ ਨਾਲ ਹਰਾਕੇ ਤੀਜੀ ਜਿੱਤ ਦਰਜ ਕੀਤੀ
ਕੋਲਕਾਤਾ,4 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਸਨਰਾਈਜ਼ਰਸ ਹੈਦਰਾਬਾਦ ਨੂੰ ਆਈਪੀਐਲ 2025 ਵਿੱਚ ਲਗਾਤਾਰ ਤੀਜੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਟੀਮ ਨੂੰ ਵੀਰਵਾਰ ਨੂੰ ਮੌਜੂਦਾ ਚੈਂਪੀਅਨ ਕੋਲਕਾਤਾ ਨਾਈਟ ਰਾਈਡਰਜ਼ ਨੇ…