ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਅਪਰਾਧਾਂ ਵਿਰੁੱਧ ਵੱਡੀ ਕਾਰਵਾਈ: ਲੁੱਟ–ਖੋਹ ਕਰਨ ਵਾਲੇ 02 ਮੁਲਜ਼ਮ ਗ੍ਰਿਫ਼ਤਾਰ, 02 ਪਿਸਟਲ ਬਰਾਮਦ
ਜਲੰਧਰ, 25 ਦਸੰਬਰ (ਪੰਜਾਬੀ ਖਬਰਨਾਮਾ ਬਿਊਰੋ):- ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਅਪਰਾਧੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਲੁੱਟ–ਖੋਹ ਵਿੱਚ ਸ਼ਾਮਲ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ…
