ਜੱਗੂ ਭਗਵਾਨਪੁਰੀਆ ਗਰੁੱਪ ਦੇ ਗੈਂਗਸਟਰ ਨੇ ਹਥਿਆਰ ਬਰਾਮਦਗੀ ਦੌਰਾਨ ਪੁਲਿਸ ‘ਤੇ ਚਲਾਈਆਂ ਗੋਲੀਆਂ
13 ਨਵੰਬਰ ਬਟਾਲਾ, 2025 (ਪੰਜਾਬੀ ਖਬਰਨਾਮਾ ਬਿਊਰੋ):- ਜੱਗੂ ਭਗਵਾਨਪੁਰੀਏ ਗਰੁੱਪ ਦੇ ਇੱਕ ਗੁਰਗੇ ਨੇ ਹਥਿਆਰਾਂ ਦੀ ਬਰਾਮਦਗੀ ਮੌਕੇ ਪੁਲਿਸ ਪਾਰਟੀ ’ਤੇ ਫਾਇਰਿੰਗ ਕਰ ਦਿੱਤੀ, ਜਿਸ ਨਾਲ ਪੁਲਿਸ ਵੱਲੋਂ ਜਵਾਬੀ ਫਾਇਰਿੰਗ…
