ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਿਰੋਜ਼ਪੁਰ ਵੱਲੋਂ ਬਾਬਾ ਕੁੰਦਨ ਸਿੰਘ ਕਾਲਜ ਵਿਖੇ ਮਨਾਇਆ ਗਿਆ ਵਿਸ਼ਵ ਰੰਗਮੰਚ ਦਿਵਸ
ਫ਼ਿਰੋਜ਼ਪੁਰ, 27 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਨਿਰਦੇਸ਼ਕ ਭਾਸ਼ਾ ਵਿਭਾਗ, ਪੰਜਾਬ ਦੀ ਸੁਚੱਜੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਿਰੋਜ਼ਪੁਰ ਵੱਲੋਂ ਡਾ. ਜਗਦੀਪ ਸਿੰਘ ਸੰਧੂ…