ਚੱਕਰਵਾਤੀ ਤੂਫਾਨ ‘ਸ਼ਕਤੀ’ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ, ਪੰਜਾਬ ਲਈ ਵੀ ਮੌਸਮ ਚਿਤਾਵਨੀ ਜਾਰੀ
15 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੂਰੇ ਭਾਰਤ ਵਿਚ ਮੌਸਮ ਲਗਾਤਾਰ ਬਦਲ ਰਿਹਾ ਹੈ। ਉੱਤਰ-ਪੂਰਬੀ ਅਤੇ ਦੱਖਣੀ ਭਾਰਤ ਦੇ ਕਈ ਹਿੱਸਿਆਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਮਹਾਰਾਸ਼ਟਰ ਵਿਚ ਵੀ ਪੂਰੇ ਹਫ਼ਤੇ…