ਸੜ੍ਹਕ ਸੁਰੱਖਿਆ ਮਾਂਹ ਸਬੰਧੀ ਟਰੱਕ ਯੂਨੀਅਨ ਚੁੰਨੀ ਕਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ, ਟਰੱਕਾਂ ਤੇ ਲਗਾਏ ਰਿਫਲੈਕਟਰ
ਫ਼ਤਹਿਗੜ੍ਹ ਸਾਹਿਬ, 29 ਜਨਵਰੀ , 2025 (ਪੰਜਾਬੀ ਖਬਰਨਾਮਾ ਬਿਊਰੋ ):-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤਰੀ ਟਰਾਂਸਪੋਰਟ ਦਫ਼ਤਰ ਵੱਲੋਂ ਚੁੰਨੀ ਕਲਾਂ ਵਿਖੇ ਸੜ੍ਹਕ ਸੁਰੱਖਿਆ ਕੈਂਪ ਲਗਾਇਆ ਗਿਆ…