ਪੰਜਾਬ ਡੀਜੀਪੀ ਅਤੇ ਜਲੰਧਰ ਪੁਲਿਸ ਕਮਿਸ਼ਨਰ ਦੀ ਭੂਮਿਕਾ ’ਤੇ ਸਵਾਲ, ਦਿੱਲੀ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਕਰੇਗੀ ਜਾਂਚ
ਨਵੀਂ ਦਿੱਲੀ, 05 ਫਰਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਦਿੱਲੀ ਦੇ ਕੈਬਨਿਟ ਮੰਤਰੀ ਕਪਿਲ ਮਿਸ਼ਰਾ ਖ਼ਿਲਾਫ਼ ਜਲੰਧਰ ਵਿਚ ਹੋਈ ਐੱਫਆਈਆਰ ਨੂੰ ਲੈ ਕੇ ਭੇਜੇ ਗਏ ਕਈ ਨੋਟਿਸਾਂ ਦਾ ਜਵਾਬ ਨਾ ਦੇਣ…
