ਦਿੱਲੀ HC ਨੇ ਸਕੂਲਾਂ ਵਿੱਚ ਪ੍ਰਦੂਸ਼ਿਤ ਹਵਾ ‘ਚ ਆਊਟਡੋਰ ਗੇਮਜ਼ ਲਈ ਸਿੱਖਿਆ ਵਿਭਾਗ ਤੋਂ ਮੰਗਿਆ ਜਵਾਬ
ਨਵੀਂ ਦਿੱਲੀ, 19 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਤਬਾਹੀ ਮਚਾ ਰਿਹਾ ਹੈ। ਲੋਕਾਂ ਲਈ ਸਾਹ ਲੈਣਾ ਔਖਾ ਹੈ। ਤਾਜ਼ਾ ਭਵਿੱਖਬਾਣੀ ਅਨੁਸਾਰ ਦਿੱਲੀ ਦੀ ਹਵਾ ਦੀ ਗੁਣਵੱਤਾ ਅਗਲੇ…
