ਜਾਗਰੂਕਤਾ ਅਤੇ ਸਾਵਧਾਨੀ ਡੇਂਗੂ ਤੋਂ ਬਚਣ ਦਾ ਸੱਭ ਤੋਂ ਸੌਖਾ ਅਤੇ ਅਸਰਦਾਰ ਉਪਾਅ- ਡਾ. ਜੰਗਜੀਤ ਸਿੰਘ
ਕੀਰਤਪੁਰ ਸਾਹਿਬ, 14 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਡਾ.ਸਵਪਨਜੀਤ ਕੌਰ ਸਿਵਲ ਸਰਜਨ, ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਵੱਲੋਂ ਕੀਰਤਪੁਰ ਸਾਹਿਬ ਅਤੇ ਇਸਦੇ ਨੇੜ੍ਹਲੇ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ…