ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ: ਵੱਧ ਤੋਂ ਵੱਧ ਵੋਟਰ ਰਜਿਸਟ੍ਰੇਸ਼ਨ ਕਰਵਾਉਣ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਬੈਠਕ
ਬਰਨਾਲਾ, 19 ਫਰਵਰੀ (ਪੰਜਾਬੀ ਖ਼ਬਰਨਾਮਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ‘ਚ ਵੱਧ ਤੋਂ ਵੱਧ ਵੋਟਰ ਰੇਜਿਸਟ੍ਰੇਸ਼ਨ ਕਾਰਵਾਉਣ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਪੂਨਮਦੀਪ ਕੌਰ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕੀਤੀ।…