Tag: Deputy Commissioner

ਵਿਧਾਇਕ ਸਿੱਧੂ ਵੱਲੋਂ ਹਲਕੇ ‘ਚ ਦੋ ਵਾਟਰ ਹਾਰਵੈਸਟਿੰਗ ਸਿਸਟਮਾਂ ਦਾ ਉਦਘਾਟਨ

ਲੁਧਿਆਣਾ, 15 ਫਰਵਰੀ (ਪੰਜਾਬੀ ਖ਼ਬਰਨਾਮਾ) ਆਗਾਮੀ ਮੌਨਸੂਨ ਸੀਜ਼ਨ ਦੌਰਾਨ ਬਰਸਾਤੀ ਪਾਣੀ ਦੀ ਸੁਚਾਰੂ ਨਿਕਾਸੀ ਵਿਵਸਥਾ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਸਥਾਨਕ…

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਹੋਈ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ

ਪਟਿਆਲਾ, 15 ਫਰਵਰੀ (ਪੰਜਾਬੀ ਖ਼ਬਰਨਾਮਾ)  ਖੇਤੀ ਕਿੱਤੇ ਨੂੰ ਲਾਹੇਵੰਦ ਬਣਾਉਣ ਲਈ ਕਿਸਾਨਾਂ ਨੂੰ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀਆਂ ਪ੍ਰਮਾਣਿਤ ਤਕਨੀਕਾਂ ਤੋਂ ਜਾਣੂ…

ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀ ਵੈਨ ਰਵਾਨਾ

ਪਟਿਆਲਾ, 15 ਫਰਵਰੀ (ਪੰਜਾਬੀ ਖ਼ਬਰਨਾਮਾ)ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਮਿਤੀ 9 ਫਰਵਰੀ 2024 ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਦਾਖਲਾ ਮੁਹਿੰਮ ਦਾ ਆਗਾਜ਼ ਕੀਤਾ ਗਿਆ ਅਤੇ ਆਮ…

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ ਸਲੇਮਸ਼ਾਹ ਨੂੰ ਲੈ ਕੇ ਵੱਖ—ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫਾਜ਼ਿਲਕਾ, 15 ਫਰਵਰੀ (ਪੰਜਾਬੀ ਖ਼ਬਰਨਾਮਾ)ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ (ਕੈਟਲ ਪੋਂਡ) ਸਲੇਮਸ਼ਾਹ ਨੂੰ ਲੈ ਕੇ ਵੱਖ—ਵੱਖ ਅਧਿਕਾਰੀਆਂ ਤੇ ਮੈਂਬਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ…

ਡਿਪਟੀ ਕਮਿਸ਼ਨਰ ਨੇ ਵਾਹਨ ਚਾਲਕਾਂ ਨੂੰ ਹੈਲਮੈਟ ਅਤੇ ਕਿਤਾਬਾ ਕੀਤਾ ਭੇਂਟ, ਵਾਹਨਾਂ *ਤੇ ਲਗਾਏ ਰਿਫਲੈਕਟਰ

ਫਾਜ਼ਿਲਕਾ, 15 ਫਰਵਰੀ (ਪੰਜਾਬੀ ਖ਼ਬਰਨਾਮਾ)ਕੌਮੀ ਸੜਕ ਸੁਰੱਖਿਆ ਮਹੀਨਾ ਦੀ ਗਤੀਵਿਧੀਆਂ ਦੀ ਲੜੀ ਤਹਿਤ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਖੁਦ ਸੜਕ *ਤੇ ਉਤਰਦੇ ਹੋਏ ਜਿਥੇ ਵਾਹਨਚਾਲਕਾਂ ਨੂੰ ਸੜਕੀ ਨਿਯਮਾਂ ਦੀ…

ਨਾਰਕੋ ਕੋਆਰਡੀਨੇਸ਼ਨ ਦੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਹੋਈ ਮੀਟਿੰਗ

ਫਿਰੋਜ਼ਪੁਰ, 15 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਤੇ ਸੀ.ਪਾਈਟ ਵਰਗੇ ਮੁਫ਼ਤ ਭਰਤੀ ਟ੍ਰੇਨਿੰਗ ਸੈਂਟਰਾਂ ’ਚੋ ਟ੍ਰੇਨਿੰਗ ਲੈਣ ਬਾਰੇ ਵੱਧ ਤੋਂ ਵੱਧ ਪ੍ਰੇਰਿਤ ਕਰਨ ਦੀ ਲੋੜ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ…

ਲੋਕ ਸਭਾ ਚੋਣਾਂ ਸਬੰਧੀ ਡਾਟਾ ਤਿਆਰ ਕਰਨ ਲਈ ਦਿੱਤੀ ਗਈ ਸਿਖ਼ਲਾਈ

ਬਰਨਾਲਾ, 15 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ -ਕਮ-ਜ਼ਲ੍ਹਾ ਚੋਣ ਅਫਸਰ, ਬਰਨਾਲਾ ਸ੍ਰੀ ਜਤਿੰਦਰ ਜੋਰਵਾਲ ਦੇ ਨਿਰਦੇਸ਼ਾਂ ਅਨੁਸਾਰ ਸਮੂਹ ਵਿਭਾਗਾਂ ਦੇ ਕਰਮਚਾਰੀਆਂ ਦੀ ਲੋਕ ਸਭਾ ਡਿਊਟੀ ਲਈ ਡਾਟਾ ਤਿਆਰ ਕਰਨ ਸਬੰਧੀ…

ਸੜਕੀ ਹਾਦਸਿਆਂ ਨੂੰ ਠੱਲ ਪਾਉਣ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਜਰੂਰੀ : ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 15 ਫਰਵਰੀ (ਪੰਜਾਬੀ ਖ਼ਬਰਨਾਮਾ) ਰੋਜ਼ਾਨਾਂ ਹੁੰਦੇ ਸੜਕੀ ਹਾਦਸਿਆਂ ਨੂੰ ਠੱਲ ਪਾਉਣਾ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ ਕਿਉਂਕਿ ਵਧੇਰੇ ਸੜਕੀ ਹਾਦਸੇ ਇਸ ਲਈ ਹੀ ਵਾਪਰਦੇ ਹਨ ਕਿ…

ਪਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣ-ਅਧਿਕਾਰਤ ਵਿਅਕਤੀਆਂ ਦੇ ਦਾਖਲ ਹੋਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟਰੇਟ

ਨਵਾਂਸ਼ਹਿਰ, 13 ਫਰਵਰੀ, 2024 (ਪੰਜਾਬੀ ਖ਼ਬਰਨਾਮਾ)  ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਕਰਵਾਈਆਂ ਜਾ ਰਹੀਆਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ-2024 ਦੀਆਂ ਪਰੀਖਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ…

ਭੋਜਨ ਪਦਾਰਥਾਂ ਦੀ ਨਿਯਮਿਤ ਤੌਰ ਤੇ ਕੀਤੀ ਜਾਵੇ ਚੈਕਿੰਗ- ਡਿਪਟੀ ਕਮਿਸ਼ਨਰ

ਫਾਜ਼ਿਲਕਾ 13 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅੱਜ ਫੂਡ ਸੇਫਟੀ ਵਿੰਗ ਨਾਲ ਬੈਠਕ ਕਰਦਿਆਂ ਵਿਭਾਗ ਨੂੰ ਹਦਾਇਤ ਕੀਤੀ ਕਿ ਨਿਯਮਿਤ ਤੌਰ ਤੇ ਭੋਜਨ ਪਦਾਰਥਾਂ ਦੀ ਜਾਂਚ ਕੀਤੀ ਜਾਵੇ…