ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਹੁਣ ਤੱਕ 2050 ਨਾਗਰਿਕਾਂ ਨੇ ਲਿਆ ਲਾਭ : ਡਿਪਟੀ ਕਮਿਸ਼ਨਰ
ਫ਼ਤਹਿਗੜ੍ਹ ਸਾਹਿਬ, 08 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ…