ਸੀ.ਜੇ.ਐਮ ਅਪਰਾਜਿਤਾ ਜੋਸ਼ੀ ਵੱਲੋਂ ਸਬ ਡਵੀਜ਼ਨ ਗੜ੍ਹਸ਼ੰਕਰ ਵਿਖੇ ਫਰੰਟ ਆਫਿਸ ਦਾ ਅਚਨਚੇਤ ਦੌਰਾ
ਹੁਸ਼ਿਆਰਪੁਰ, 1 ਫਰਵਰੀ (ਪੰਜਾਬੀ ਖ਼ਬਰਨਾਮਾ)ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ ਸਬ ਡਵੀਜ਼ਨ ਗੜ੍ਹਸ਼ੰਕਰ ਵਿਖੇ…