ਡਿਪਟੀ ਕਮਿਸ਼ਨਰ ਐਨ ਪੀ ਐਸ ਰੰਧਾਵਾ ਨੇ ਗਣਤੰਤਰ ਦਿਹਾੜੇ ’ਤੇ ਡੀ ਸੀ ਰਿਹਾਇਸ਼ ਵਿਖੇ ਕੌਮੀ ਝੰਡਾ ਲਹਿਰਾਇਆ
ਨਵਾਂਸ਼ਹਿਰ, 26 ਜਨਵਰੀ, 2024 (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ, ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਅੱਜ 75ਵੇਂ ਗਣਤੰਤਰ ਦਿਵਸ ਮੌਕੇ ਡੀ ਸੀ ਰਿਹਾਇਸ਼ ਵਿਖੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ…