ਡਿਪਟੀ ਕਮਿਸ਼ਨਰ ਸਾਹਨੀ ਵਲੋਂ ‘ਲੁਧਿਆਣਾ ਦੇ ਆਲੇ-ਦੁਆਲੇ ਜੰਗਲ’ ਸਿਰਲੇਖ ਹੇਠ ਡਾਕਊਮੈਂਟਰੀ ਤੇ ਕਿਤਾਬਚਾ ਜਾਰੀ
ਲੁਧਿਆਣਾ, 21 ਮਾਰਚ (ਪੰਜਾਬੀ ਖ਼ਬਰਨਾਮਾ ) – ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸੀ ਸਾਹਨੀ ਵਲੋਂ ਵਿਸ਼ਵ ਜੰਗਲਾਤ ਦਿਵਸ ਮੌਕੇ ‘ਲੁਧਿਆਣਾ ਦੇ ਆਲੇ-ਦੁਆਲੇ ਜੰਗਲ’ ਸਿਰਲੇਖ ਹੇਠ ਡਾਕਊਮੈਂਟਰੀ ਫਿਲਮ ਅਤੇ ਪਿਕਟੋਰੀਅਲ ਬਰੋਸ਼ਰ ਰੀਲੀਜ ਕੀਤੇ ਗਏ…