Tag: Deputy Commissioner

ਲੋਕ ਸਭਾ ਹਲਕਾ 06-ਸ਼੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਖ਼ਰਚਾ ਨਿਗਰਾਨ, ਸੀ-ਵਿਜਿਲ, ਸ਼ਿਕਾਇਤ ਸ਼ਾਖਾਤੇ ਐਮ.ਸੀ.ਐੱਮ.ਸੀ ਟੀਮਾਂ ਦੀ ਟ੍ਰੇਨਿੰਗ ਕਰਵਾਈ

ਰੂਪਨਗਰ, 7 ਮਾਰਚ ( ਪੰਜਾਬੀ ਖਬਰਨਾਮਾ): ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਰੂਪਨਗਰ ਡਾ. ਪ੍ਰੀਤੀ ਯਾਦਵ, ਆਈ.ਏ.ਐਸ, ਦੇ ਹੁਕਮਾਂ ਦੀ ਪਾਲਣਾ ਵਿੱਚ ਪਾਰਲੀਮੈਂਟਰੀ ਕੰਸੀਟਿਉਂਸੀ 06-ਅਨੰਦਪੁਰ ਸਾਹਿਬ ਅਧੀਨ ਆਉਂਦੇ ਖ਼ਰਚਾ ਨਿਗਰਾਨ, ਸੀ-ਵਿਜਿਲ, ਸ਼ਿਕਾਇਤ ਸ਼ਾਖਾ…

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਿਰੋਜ਼ਪੁਰ ਵਿਖੇ ਮਿਸ਼ਨ ਆਗਾਜ਼ ਤਹਿਤ  ਮੁਫ਼ਤ ਕੰਪਿਊਟਰ ਸਿਖਲਾਈ ਦੇ ਛੇਵੇਂ ਬੈਚ ਲਈ ਰਜਿਸਟ੍ਰੇਸ਼ਨ ਸ਼ੁਰੂ

ਫਿਰੋਜ਼ਪੁਰ 7 ਮਾਰਚ ( ਪੰਜਾਬੀ ਖਬਰਨਾਮਾ) :ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਫਿਰੋਜ਼ਪੁਰ ਵਲੋਂ ਮਿਸ਼ਨ ਅਗਾਜ਼ ਅਧੀਨ ਦਫਤਰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਅੰਦਰ ਮੌਜੂਦ ਕੰਪਿਊਟਰ ਲੈਬ ਵਿੱਚ ਜ਼ਿਲ੍ਹੇ ਦੇ ਲੋੜਵੰਦ ਅਤੇ ਇਛੁੱਕ ਲੜਕੇ-ਲੜਕੀਆਂ ਲਈ…

ਆਗਾਮੀ ਲੋਕ ਸਭਾ ਚੋਣਾਂ ਵਿੱਚ 70 ਫੀਸਦੀ ਤੋਂ ਵੱਧ ਪੋਲਿੰਗ ਨੂੰ ਯਕੀਨ ਬਣਾਉਣ ਲਈ ਜਾਗਰੂਕਤਾ ਮੁਹਿੰਮ ਜੋਰਾਂ ਤੇ

ਫਤਿਹਗੜ੍ਹ ਸਾਹਿਬ 07 ਮਾਰਚ ( ਪੰਜਾਬੀ ਖਬਰਨਾਮਾ) :ਭਾਰਤ ਦੇ ਚੋਣ ਕਮਿਸ਼ਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਲਈ ਇਸ ਵਾਰ 70 ਪਾਰ ਦੇ ਦਿੱਤੇ ਟੀਚੇ ਨੂੰ ਜਮੀਨੀ ਪੱਧਰ ਤੇ ਸਫਲਤਾ ਨਾਲ ਹਾਸਲ…

ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਕਰਕੇ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਅਤੇ ਜਲ ਜੀਵਨ ਮਿਸ਼ਨ ਦੇ ਕੰਮਾਂ ਦੀ ਪ੍ਰਗਤੀ ਸਬੰਧੀ ਵਿਚਾਰ ਵਟਾਂਦਰਾ ਕੀਤਾ 

ਰੂਪਨਗਰ, 07 ਮਾਰਚ ( ਪੰਜਾਬੀ ਖਬਰਨਾਮਾ): ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ ਜਿਸ ਵਿਚ ਸਵੱਛ…

ਡਿਪਟੀ ਕਮਿਸ਼ਨਰ ਨੇ ਸ੍ਰੀ ਸ਼ਿਵਰਾਤਰੀ ਉਤਸਵ ’ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਸਬੰਧ ’ਚ ਮੀਟ ਦੀਆਂ ਦੁਕਾਨਾਂ ਤੇ ਸਲਾਟਰ ਹਾਊਸ ਬੰਦ ਰੱਖਣ ਦੇ ਕੀਤੇ ਹੁਕਮ ਜਾਰੀ

ਹੁਸ਼ਿਆਰਪੁਰ, 6 ਮਾਰਚ (ਪੰਜਾਬੀ ਖਬਰਨਾਮਾ):ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ 7 ਮਾਰਚ ਨੂੰ ਸ੍ਰੀ ਸ਼ਿਵਰਾਤਰੀ ਉਤਸਵ ਦੇ ਸਬੰਧ ਵਿਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਰੂਟਾਂ ’ਤੇ ਆਉਣ ਵਾਲੀਆਂ ਮੀਟ ਦੀਆਂ…

ਡਿਪਟੀ ਕਮਿਸ਼ਨਰ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਐਸ.ਡੀ.ਐਮ. ਨੇ ਸਿਵਲ ਹਸਪਤਾਲ ‘ਚ ਸਿਹਤ ਸੇਵਾਵਾਂ ਦੀ ਕੀਤੀ ਸਮੀਖਿਆ

ਲੁਧਿਆਣਾ, 6 ਮਾਰਚ (ਪੰਜਾਬੀ ਖਬਰਨਾਮਾ) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਉਪ ਮੰਡਲ ਮੈਜਿਸਟਰੇਟ ਵਿਕਾਸ ਹੀਰਾ ਦੀ ਅਗਵਾਈ ਹੇਠ ਇਕ ਟੀਮ ਨੇ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ ਕਰਕੇ…

ਚੋਣਾਂ ਵਿੱਚ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾਵਾਂ ਨੂੰ ਪ੍ਰੋਤਸਾਹਿਤ ਕਰਨ ਲਈ ਹਲਕਾ ਪੱਧਰ ‘ਤੇ ਲੇਖ ਮੁਕਾਬਲੇ ਕਰਵਾਏ ਜਾਣਗੇ

ਗੁਰਦਾਸਪੁਰ, 6 ਮਾਰਚ ( ਪੰਜਾਬੀ ਖਬਰਨਾਮਾ): ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਚੋਣਾਂ ਵਿੱਚ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾਵਾਂ ਨੂੰ ਪ੍ਰੋਤਸਾਹਿਤ ਕਰਨ ਲਈ ਹਲਕਾ ਪੱਧਰ ‘ਤੇ ਮਹਿਲਾ ਬੂਥ ਲੈਵਲ ਅਫ਼ਸਰ, ਆਂਗਣਵਾੜੀ, ਆਸ਼ਾ…

ਡਿਪਟੀ ਕਮਿਸ਼ਨਰ ਵੱਲੋਂ ਨੂਰਮਹਿਲ ਸੀਵਰੇਜ ਦੇ ਮੁੱਦੇ ‘ਤੇ ਸਾਂਝੇ ਸਰਵੇਖਣ ਦੀ ਰਿਪੋਰਟ ਵਿਧਾਨ ਸਭਾ ਦੀ ਅਨੁਮਾਨ ਕਮੇਟੀ ਅੱਗੇ ਪੇਸ਼ ਕਰਨ ਦੇ ਹੁਕਮ

ਜਲੰਧਰ, 6 ਮਾਰਚ (ਪੰਜਾਬੀ ਖਬਰਨਾਮਾ): ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਨੂਰਮਹਿਲ ਵਿਖੇ ਸੀਵਰੇਜ ਦੇ ਮੁੱਦੇ ’ਤੇ ਸਬ-ਕਮੇਟੀ ਦੀ ਖਰੜਾ ਰਿਪੋਰਟ ਨੂੰ ਅੰਤਿਮ ਰੂਪ ਦਿੰਦਿਆਂ ਸਬੰਧਤ ਅਧਿਕਾਰੀਆਂ ਨੂੰ ਇਹ…

ਘੱਟ ਵੋਟ ਪ੍ਰਤੀਸ਼ਤ ਵਾਲੇ ਖੇਤਰਾਂ ’ਚ ਚਲਾਈ ਜਾਵੇਗੀ ਵਿਆਪਕ ਜਾਗਰੂਕਤਾ ਮੁਹਿੰਮ

ਜਲੰਧਰ, 06 ਮਾਰਚ (ਪੰਜਾਬੀ ਖਬਰਨਾਮਾ) :ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਮਹਾਜਨ ਵਲੋਂ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਜਾਗਰੂਕ ਕਰਨ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦੀ…

ਪੰਜਾਬ ਬਜਟ ਸਿਹਤ, ਸਿੱਖਿਆ, ਖੇਤੀ ਸਮੇਤ ਵਪਾਰ ਲਈ ਉਸਾਰੂ ਰਚਨਾਤਮਿਕ 

ਗੁਰਦਾਸਪੁਰ, 6 ਮਾਰਚ (ਪੰਜਾਬੀ ਖਬਰਨਾਮਾ): ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵੱਲੋਂ…