Tag: Deputy Commissioner

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਟਰਮੀਨਲ ਦੀ ਇਮਾਰਤ ਦਾ ਨਿਰਮਾਣ 31 ਮਾਰਚ ਤੱਕ ਹੋ ਜਾਵੇਗਾ ਮੁਕੰਮਲ

ਲੁਧਿਆਣਾ, 28 ਫਰਵਰੀ (ਪੰਜਾਬੀ ਖਬਰਨਾਮਾ) – ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਟਰਮੀਨਲ ਦੀ ਇਮਾਰਤ ਦਾ ਨਿਰਮਾਣ 31 ਮਾਰਚ, 2024 ਤੱਕ…

ਡਿਪਟੀ ਕਮਿਸ਼ਨਰ ਨੇ ‘ਹੁਸ਼ਿਆਰਪੁਰ ਨੇਚਰ ਫੈਸਟ-2024’ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 28 ਫਰਵਰੀ (ਪੰਜਾਬੀ ਖਬਰਨਾਮਾ): ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ 1 ਮਾਰਚ ਤੋਂ 5…

ਪੰਜਾਬ ਦੇ ਰਾਜਪਾਲ ਵਲੋਂ ਐਮ.ਪੀ. ਵਿਕਰਮਜੀਤ ਸਿੰਘ ਸਾਹਨੀ ਨੂੰ ਡਾਕਟਰੇਟ ਦੀ ਆਨਰੇਰੀ ਡਿਗਰੀ ਪ੍ਰਦਾਨ

ਪਟਿਆਲਾ, 28 ਫਰਵਰੀ (ਪੰਜਾਬੀ ਖਬਰਨਾਮਾ): ਪੰਜਾਬ ਤੋਂ ਰਾਜ ਸਭਾ ਮੈਂਬਰ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ 40ਵੀਂ ਕਨਵੋਕੇਸ਼ਨ ਮੌਕੇ ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ…

ਡਿਪਟੀ ਕਮਿਸ਼ਨਰ ਵੱਲੋਂ ਪਲਸ ਪੋਲੀਓ ਮੁਹਿੰਮ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਨਾਲ ਕੀਤੀ ਗਈ ਮੀਟਿੰਗ

ਬਰਨਾਲਾ, 28 ਫਰਵਰੀ (ਪੰਜਾਬੀ ਖਬਰਨਾਮਾ) : ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਪਲਸ ਪੋਲੀਓ ਮੁਹਿੰਮ ਸਬੰਧੀ ਬਣੀ ਹੋਈ ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਜਿਸ ਵਿੱਚ…

ਵਧੀਕ ਡਿਪਟੀ ਕਮਿਸ਼ਨਰ ਨੇ ਸਵੀਪ ਵੋਟਰ ਜਾਗਰੂਕਤਾ ਵੈਨਾਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫ਼ਰੀਦਕੋਟ 28 ਫ਼ਰਵਰੀ,2024 (ਪੰਜਾਬੀ ਖਬਰਨਾਮਾ): ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਵਿਚ ਵੋਟ ਪਾਉਣ, ਈ.ਵੀ.ਐਮ ਅਤੇ ਵੀ.ਵੀ ਪੈਟ ਸਬੰਧੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ‘ਸਵੀਪ ਵੋਟਰ ਜਾਗਰੂਕਤਾ ਵੈਨਾਂ’ ਨੂੰ…

ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਲੈਕਸ਼ਨ ਐਕਸਪੈਂਡੀਚਰ ਮੋਨੀਟਰਿੰਗ ਕਮੇਟੀ ਨੂੰ ਸਿਖਲਾਈ ਦਿੱਤੀ

ਗੁਰਦਾਸਪੁਰ, 28 ਫਰਵਰੀ (ਪੰਜਾਬੀ ਖਬਰਨਾਮਾ) : ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀ ਹੁਣੇ ਤੋਂ ਯੋਜਨਾਬੱਧ ਢੰਗ ਨਾਲ ਅਗੇਤਰੇ ਕੰਮਾਂ ਨੂੰ ਨਿਪਟਾਉਣਾ ਯਕੀਨੀ ਬਣਾਉਣ। ਇੰਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਜ਼ਿਲ੍ਹਾ…

ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਪੰਜਾਬ ਵੱਲੋਂ 1 ਤੋਂ 5 ਮਾਰਚ ਤੱਕ ਹੋਵੇਗਾ ‘ਹੁਸ਼ਿਆਰਪੁਰ ਨੇਚਰ ਫੈਸਟ-2024

 ਹੁਸ਼ਿਆਰਪੁਰ, 27 ਫਰਵਰੀ (ਪੰਜਾਬੀ ਖ਼ਬਰਨਾਮਾ) : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ 1…

ਡਿਪਟੀ ਕਮਿਸ਼ਨਰ ਵਲੋਂ ਸ਼ਹਿਰ ਦੇ ਵਪਾਰੀਆਂ ਅਤੇ ਸਨਅਤਕਾਰਾਂ ਨਾਲ ਮੀਟਿੰਗ

ਅੰਮ੍ਰਿਤਸਰ 27 ਫਰਵਰੀ 2024 (ਪੰਜਾਬੀ ਖ਼ਬਰਨਾਮਾ) :ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿੱਚ ਵਪਾਰੀਆਂ ਅਤੇ ਸਨਅਤਕਾਰਾਂ ਪੱਖੀ ਮਾਹੌਲ ਉਸਾਰਨ ਦੀ ਕੀਤੀ ਜਾ ਰਹੀ ਲਗਾਤਾਰ ਕੋਸਿ਼ਸ਼ ਦੇ ਮੱਦੇਨਜ਼ਰ…

ਲਖਵਿੰਦਰ ਸਿੰਘ ਰੰਧਾਵਾ ਨੇ ਵਧੀਕ ਡਿਪਟੀ ਕਮਿਸ਼ਨਰ ਜਲੰਧਰ ਦਾ ਵਾਧੂ ਚਾਰਜ ਸੰਭਾਲਿਆ

ਜਲੰਧਰ, 27 ਫਰਵਰੀ (ਪੰਜਾਬੀ ਖ਼ਬਰਨਾਮਾ):ਪੰਜਾਬ ਸਰਕਾਰ ਵੱਲੋਂ ਤਾਇਨਾਤ ਕੀਤੇ ਗਏ ਲਖਵਿੰਦਰ ਸਿੰਘ ਰੰਧਾਵਾ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਜਲੰਧਰ ਦਾ ਵਾਧੂ ਚਾਰਜ ਸੰਭਾਲ ਲਿਆ ਹੈ।ਅਹੁਦਾ ਸੰਭਾਲਣ ਤੋਂ ਬਾਅਦ…

ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਸੁਖਜਿੰਦਰਾ ਗਰੁੱਪ ਆਫ਼਼ ਇੰਸਟੀਚਿਊਟਟ ਗੁਰਦਾਸਪੁਰ ਵਿਖੇ ਕਾਊਂਟਿੰਗ ਸੈਂਟਰ ਸਥਾਪਤ ਕੀਤਾ ਜਾਵੇਗਾ

ਗੁਰਦਾਸਪੁਰ, 27 ਫਰਵਰੀ (ਪੰਜਾਬੀ ਖ਼ਬਰਨਾਮਾ): ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਕਾਊਂਟਿੰਗ ਸੈਂਟਰ ਸਥਾਪਤ ਕੀਤਾ ਜਾਵੇਗਾ। ਇਸ ਕਾਊਂਟਿੰਗ ਸੈਂਟਰ ਦੀ ਇਮਾਰਤ ਦਾ…