ਡੇਰਾਬੱਸੀ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਦੀ ਨਵੀਂ ਰਫ਼ਤਾਰ, ਵਿਧਾਇਕ ਰੰਧਾਵਾ ਨੇ 55 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ
ਡੇਰਾਬੱਸੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, 08 ਸਤੰਬਰ, 2026 (ਪੰਜਾਬੀ ਖਬਰਨਾਮਾ ਬਿਊਰੋ) : ਡੇਰਾਬੱਸੀ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਲੰਮੇ ਸਮੇਂ…
