Tag: Development

PM ਮੋਦੀ ਅੱਜ ਦੁਨੀਆਂ ਦੇ ਸਭ ਤੋਂ ਉੱਚੇ ਰੇਲ ਪੁਲ ਦਾ ਕਰਣਗੇ ਉਦਘਾਟਨ

06 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੰਮੂ ਕਸ਼ਮੀਰ ਦੀ ਆਪਣੀ ਫੇਰੀ ਦੌਰਾਨ ਵਿਸ਼ਵ ਦੇ ਸਭ ਤੋਂ ਉੱਚੇ ਰੇਲਵੇ ਆਰਕ ਪੁਲ ‘ਚਨਾਬ ਪੁਲ’ ਦਾ ਉਦਘਾਟਨ ਕਰਨਗੇ।…

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੀਆਂ ਵੱਖ-ਵੱਖ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ ਵੰਡੇ 1.26 ਕਰੋੜ ਰੁਪਏ ਦੇ ਚੈੱਕ

ਸੁਨਾਮ ਊਧਮ ਸਿੰਘ ਵਾਲਾ, 23 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰ ਪੱਖੋਂ ਬਿਹਤਰ ਬਣਾਉਣ ਦੀ ਵਚਨਬੱਧਤਾ…

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲੇ ਅੰਦਰ ਵਿਕਾਸ ਕਾਰਜ ਜਾਰੀ-ਦਾਣਾ ਮੰਡੀ ਵਿਖੇ ਬਣਾਇਆ ਨਵਾਂ ਸ਼ੈੱਡ

ਬਟਾਲਾ, 16 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ…

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 47 ’ਚ ਗਲੀਆਂ ਦੇ ਨਿਰਮਾਣ ਕਾਰਜ ਦਾ ਕੀਤਾ ਸ਼ੁਭ ਆਰੰਭ

ਹੁਸ਼ਿਆਰਪੁਰ, 10 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਸ਼ਹਿਰ ਦੇ ਵਿਕਾਸ ਨੂੰ ਤੇਜ਼ ਕਰਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 47 ਵਿਚ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ…

ਪੰਜਾਬ ਨੂੰ ਤਰੱਕੀ ਦਾ ਰਾਹ ‘ਤੇ ਪਾਵੇਗਾ ਸ. ਭਗਵੰਤ ਸਿੰਘ ਮਾਨ ਸਰਕਾਰ ਦਾ ਬਜਟ :ਹਰਭਜਨ ਸਿੰਘ, ਈ.ਟੀ.ਓ

ਚੰਡੀਗੜ੍ਹ, 26 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…