Tag: ਵਿਕਾਸ

ਸਿਹਤ ਸੰਭਾਲ ਅਤੇ ਬਿਮਾਰੀਆਂ ਤੋਂ ਬਚਣ ਸਬੰਧੀ ਲੋਕਾਂ ਨੂੰ ਅਗੇਤੇ ਤੌਰ *ਤੇ ਸਿਹਤ ਸਟਾਫ ਕਰੇ ਜਾਗਰੂਕ

ਫਾਜਿਲਕਾ 3 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਸਿਵਲ ਸਰਜਨ ਫਾਜਿਲਕਾ ਡਾ ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਜਿਲ੍ਹੇ ਦੇ ਸਮੂਹ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਦੀ ਮਹੀਨਾਵਾਰ ਮੀਟਿੰਗ ਦਫ਼ਤਰ ਸਿਵਲ ਸਰਜਨ ਫਾਜਿਲਕਾ ਵਿਖੇ ਕੀਤੀ ਗਈ। ਇਸ ਦੌਰਾਨ ਡਾ ਕੱਕੜ…

ਮੁੱਕੇਬਾਜ਼ ਵਿਜੇਂਦਰ ਸਿੰਘ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ‘ਚ ਹੋਇਆ ਸ਼ਾਮਲ

ਨਵੀਂ ਦਿੱਲੀ, 3 ਅਪ੍ਰੈਲ 2024 (ਪੰਜਾਬੀ ਖਬਰਨਾਮਾ)- ਮੁੱਕੇਬਾਜ਼ੀ ਵਿੱਚ ਭਾਰਤ ਲਈ ਪਹਿਲਾ ਓਲੰਪਿਕ ਤਮਗਾ ਜਿੱਤਣ ਵਾਲਾ ਵਿਜੇਂਦਰ ਸਿੰਘ ਬੁੱਧਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਿਆ। ਉਹ ਅਪ੍ਰੈਲ 2019 ਵਿੱਚ ਕਾਂਗਰਸ…

ਜ਼ਿਲ੍ਹਾ ਫਰੀਦਕੋਟ ਵਿੱਚ ਕਣਕ ਦੀ ਸਰਕਾਰੀ ਖਰੀਦ ਦੇ ਪ੍ਰਬੰਧ ਮੁਕੰਮਲ

ਫਰੀਦਕੋਟ, 03 ਅਪ੍ਰੈਲ 2024 (ਪੰਜਾਬੀ ਖ਼ਬਰਨਾਮਾ):ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ 01 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ ਅਤੇ ਇਸ ਸਬੰਧੀ ਜ਼ਿਲ੍ਹੇ ਵਿੱਚ ਖਰੀਦ ਪ੍ਰਬੰਧ ਨੇਪਰੇ ਚਾੜ੍ਹੇ ਜਾ ਚੁੱਕੇ ਹਨ। ਇਸ ਸੰਬੰਧੀ ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ 2023-24 ਦੌਰਾਨ…

ਸ਼ਾਂਤੀ ਪੂਰਨ ਚੋਣਾਂ ਕਰਵਾਉਣ ਦੇ ਲਈ ਪੁਲਿਸ ਅਤੇ ਜਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਚੌਕਸ

ਨਵਾਂਸ਼ਹਿਰ, 2 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਸ਼ਾਂਤੀ ਪੂਰਵਕ ਲੋਕ ਸਭਾ ਚੋਣਾਂ ਕਰਵਾਉਣ ਦੇ ਲਈ ਪੁਲਿਸ ਅਤੇ ਜਿਲਾ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਚੌਕਸ ਹਨ।  ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ…

ਭੋਜਨ ਸੁਰੱਖਿਆ ਐਕਟ ਤਹਿਤ 7 ਲੋਕਾਂ ਨੂੰ ਜੁਰਮਾਨੇ, ਜਾਂਚ ਦੌਰਾਨ ਪਾਈ ਗਈ ਮਿਲਾਵਟ

ਫਾਜ਼ਿਲਕਾ 2 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਕਮ ਐਡਜੁਡਕੇਟਿੰਗ ਅਫਸਰ ਫੂਡ ਸੇਫਟੀ ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਦੀ ਅਦਾਲਤ ਨੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਅਤੇ…

ਪੰਜਾਬ ‘ਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ ਦੀ ਵਿਸ਼ੇਸ਼ ਛੁੱਟੀ

ਚੰਡੀਗੜ੍ਹ, 2 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਪੰਜਾਬ ਵਿੱਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਯੂਟੀ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ…

ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਨੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਗੁਰਦਾਸਪੁਰ, 2 ਅਪ੍ਰੈਲ 2024 (ਪੰਜਾਬੀ ਖ਼ਬਰਨਾਮਾ): ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ…

ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਸਿਆਸੀ ਇਸ਼ਤਿਹਾਰਬਾਜ਼ੀ ਅਤੇ ਝੂਠੀ ਖਬਰਾਂ ਦੀ ਨਜ਼ਰਬੰਦੀ

ਤਰਨ ਤਾਰਨ 02 ਅਪ੍ਰੈਲ (ਪੰਜਾਬੀ ਖ਼ਬਰਨਾਮਾ) :ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਅਤੇ ਝੂਠੀਆਂ ‘ਤੇ ਨਜ਼ਰ ਰੱਖਣ ਲਈ ਅੱਜ ਵਧੀਕ ਜ਼ਿਲ੍ਹਾ…

ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ’ਤੇ ਪਾਬੰਦੀ

ਬਰਨਾਲਾ,  2 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2)  ਦੀ ਧਾਰਾ 144 ਤਹਿਤ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 8 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ ’ਤੇ…

ਵੰਨ – ਸੁਵੰਨੇ ਖੇਤਰੀ ਸੱਭਿਆਚਾਰਾਂ ਦੀ ਸਲਾਮਤੀ ਲਈ ਪੰਜਾਬੀ ਲੇਖਕ ਪਿੰਡਾਂ ਵਿੱਚ ਵਧੇਰੇ ਸਾਹਿੱਤਕ ਸਰਗਰਮੀਆਂ ਕਰਨ

ਲੁਧਿਆਣਾਃ 2 ਅਪ੍ਰੈਲ (ਪੰਜਾਬੀ ਖ਼ਬਰਨਾਮਾ): ਪੰਜਾਬੀ ਸਾਹਿਤਕ ਮੰਚ ਭੰਗਾਲਾ -ਮੁਕੇਰੀਆਂ ( ਹੋਸ਼ਿਆਰਪੁਰ) ਵੱਲੋਂ ਮਾਤਾ ਕੁੰਦਨ ਕੌਰ ਜੀ ਦੀ ਯਾਦ ਵਿੱਚ ਸਥਾਪਿਤ ਚੌਥਾ ਸਲਾਨਾ ਬਚਵਾਹੀ ਐਵਾਰਡ ਅਤੇ ਸਾਲਾਨਾ ਕੌਮੀ ਕਵੀ ਦਰਬਾਰ  ‘ਯਾਰਾਂਦਰੀ…