Tag: ਵਿਕਾਸ

ਚੋਣਾਂ ਦੇ ਮੱਦੇਨਜਰ ਸਵੀਪ ਪ੍ਰੋਜੈਕਟ ਤਹਿਤ ਸਰਕਾਰੀ ਸਕੂਲਾਂ ਵਿਖੇ ਮਾਪਿਆਂ ਨੁੰ ਵੋਟ ਦੇ ਅਧਿਕਾਰ ਪ੍ਰਤੀ ਕੀਤਾ ਜਾਗਰੂਕ

ਫਾਜ਼ਿਲਕਾ, 28 ਮਾਰਚ (ਪੰਜਾਬੀ ਖ਼ਬਰਨਾਮਾ):ਆਗਾਮੀ ਲੋਕ ਸਭਾ ਚੋਣਾਂ ਨੂੰ ਦੇਖਦੇ ਜ਼ਿਲ੍ਹਾ ਚੋਣ ਅਫਸਰ—ਕਮ—ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਮਾਰਗਦਰਸ਼ਨ ਹੇਠ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ…

ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲਾ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ

ਗੁਰਦਾਸਪੁਰ, 28 ਮਾਰਚ (ਪੰਜਾਬੀ ਖ਼ਬਰਨਾਮਾ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2024-25 ਲਈ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤਾਂ ਵਿੱਚ ਦਾਖ਼ਲੇ ਲਈ ਸਾਂਝੀ ਦਾਖਲਾ ਪ੍ਰੀਖਿਆ…

ਮਾਈ ਭਾਗੋ ਆਰਮਡ ਫੋਰਸ ਪਰੋਪਆਰੇਟਰੀ ਸੰਸਥਾ ਮੁਹਾਲੀ ਵਿਖੇ ਦਾਖ਼ਲਾ ਸ਼ੁਰੂ

ਗੁਰਦਾਸਪੁਰ, 28 ਮਾਰਚ (ਪੰਜਾਬੀ ਖ਼ਬਰਨਾਮਾ) :ਸੁਰੱਖਿਆ ਬਲਾਂ ਵਿਚ ਅਫ਼ਸਰ ਬਣਨ ਦੀਆਂ ਚਾਹਵਾਨ ਲੜਕੀਆਂ ਮਾਈ ਭਾਗੋ ਆਰਮਡ ਫੋਰਸ ਪਰੋਪਆਰੇਟਰੀ ਸੰਸਥਾ ਮੁਹਾਲੀ ਵਿਖੇ ਦਾਖ਼ਲਾ ਲੈ ਸਕਦੀਆਂ ਹਨ। ਇਸ ਸੰਸਥਾ ਵਿੱਚ ਦਾਖ਼ਲਾ ਲੈਣ…

ਡੀਸੀ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਸਰਹੱਦ ਤੇ ਹਾਈਟੈਕ ਨਾਕਿਆਂ ਦਾ ਔਚਕ ਨੀਰਿਖਣ

ਅਬੋਹਰ, (ਫਾਜਿ਼ਲਕਾ) 28 ਮਾਰਚ (ਪੰਜਾਬੀ ਖ਼ਬਰਨਾਮਾ) :ਨਿਰਪੱਖ ਅਤੇ ਸਾਂਤਮਈ ਲੋਕ ਸਭਾ ਚੋਣਾਂ ਲਈ ਚੋਣ ਕਮਿਸ਼ਨ ਪੱਬਾਂ ਭਾਰ ਹੈ। ਗੁਆਂਢੀ ਸੂਬਿਆਂ ਤੋਂ ਸਰਾਰਤੀ ਤੱਤਾਂ ਵੱਲੋਂ ਚੋਣਾਂ ਵਿਚ ਦਖਲ ਨੂੰ ਰੋਕਣ ਲਈ…

ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਨਾਉਣ ਲਈ ਉਲੀਕੀ ਗਈ ਪਿੰਡ ਪੱਧਰ ਤੇ ਵਿਉਂਤਬੰਦੀ

ਫ਼ਰੀਦਕੋਟ 28 ਮਾਰਚ 2024 (ਪੰਜਾਬੀ ਖ਼ਬਰਨਾਮਾ): ਜ਼ਿਲ੍ਹਾ ਫਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਬਨਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਵਿਉਂਤੀ ਗਈ ਯੋਜਨਾਬੰਦੀ ਅਨੁਸਾਰ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਖ਼ੇ ਖੇਤੀ ਮਸ਼ੀਨਰੀ ਨਿਰਮਾਤਾਵਾਂ ਦੀ ਮੀਟਿੰਗ ਕੀਤੀ…

ਬੱਚਿਆਂ ਨੂੰ ਨਾਮੁਰਾਦ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਅਤੀ ਜਰੂਰੀ : ਸਿਵਲ ਸਰਜਨ

ਸ੍ਰੀ ਫਤਿਹਗੜ੍ਹ ਸਾਹਿਬ/27 ਮਾਰਚ (ਪੰਜਾਬੀ ਖ਼ਬਰਨਾਮਾ):ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਨਾਮੁਰਾਦ ਬਿਮਾਰੀਆਂ ਤੋਂ ਬਚਾਉਣ ਲਈ ਸੂਚੀ ਅਨੁਸਾਰ ਟੀਕਾਕਰਨ ਅਤੀ ਜ਼ਰੂਰੀ ਹੈ ਇਸ ਲਈ ਸਿਹਤ ਵਿਭਾਗ ਵੱਲੋਂ ਜਿਲੇ ਅੰਦਰ ਸਾਰੀਆਂ ਸਿਹਤ…

ਲੋਕ ਸਭਾ ਹਲਕਾ ਖਡੂਰ ਸਾਹਿਬ ਵਿੱਚ ਸ਼ਾਂਤਮਈ ਚੋਣਾਂ ਨੂੰ ਬਣਾਇਆ ਜਾਵੇਗਾ ਯਕੀਨੀ

ਤਰਨ ਤਾਰਨ, 27 ਮਾਰਚ (ਪੰਜਾਬੀ ਖ਼ਬਰਨਾਮਾ ):ਲੋਕ ਸਭਾ ਹਲਕਾ ਖਡੂਰ ਸਾਹਿਬ ਵਿੱਚ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਦੇ ਮੰਤਵ ਨਾਲ ਜ਼ਿਲਾ੍ਹ ਚੋਣ ਦਫਤਰ ਤਰਨਤਾਰਨ ਪੂਰੀ ਤਰਾਂ੍ਹ ਮੁਸਤੈਦ ਹੈ ਅਤੇ ਹਲਕੇ ਵਿੱਚ…

ਲੋਕ ਸਭਾ ਚੋਣਾਂ 2024 : ਸਵੀਪ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਮਤਦਾਨ ਪ੍ਰਤੀ ਕੀਤਾ ਜਾ ਰਿਹਾ ਪ੍ਰੇਰਿਤ

ਬਰਨਾਲਾ, 27 ਮਾਰਚ (ਪੰਜਾਬੀ ਖ਼ਬਰਨਾਮਾ ):ਲੋਕ ਸਭਾ ਚੋਣਾਂ 2024 ‘ਚ ਮਤਦਾਨ ਦੀ ਦਰ 70 ਫੀਸਦੀ ਤੋਂ ਵਧਾਉਣ ਲਈ ਅਤੇ ਵੱਧ ਵੱਧ ਤੋਂ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ – ਕਮ – ਡਿਪਟੀ ਕਮਿਸ਼ਨਰ…

ਲੋਕ ਸਭਾ ਚੋਣਾਂ 2024: ਬਾਹਰਲੇ ਸੂਬਿਆਂ ਤੋਂ ਆ ਰਹੀ ਸ਼ਰਾਬ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ

ਬਰਨਾਲਾ, 27 ਮਾਰਚ (ਪੰਜਾਬੀ ਖ਼ਬਰਨਾਮਾ ):ਜ਼ਿਲ੍ਹਾ ਬਰਨਾਲਾ ਵਿਖੇ ਲੋਕ ਸਭਾ ਚੋਣਾਂ ਦੇ ਮੱਦੇਨਜਰ ਜ਼ਿਲ੍ਹਾ ਬਰਨਾਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸਾਂ ਅਤੇ ਐਸ.ਐਸ.ਪੀ. ਸ਼੍ਰੀ ਸੰਦੀਪ ਮਲਿਕ ਦੇ…

ਡਿਪਟੀ ਕਮਿਸ਼ਨਰ ਨੇ ਵੋਟਰਾਂ ਨੂੰ ਸੋਸ਼ਲ ਮੀਡੀਆ ਹੈਡਲਜ਼ ਨਾਲ ਜੁੜਨ ਦੀ ਕੀਤੀ ਅਪੀਲ

ਫ਼ਰੀਦਕੋਟ 27 ਮਾਰਚ,2024 (ਪੰਜਾਬੀ ਖ਼ਬਰਨਾਮਾ ):ਲੋਕ ਸਭਾ ਚੋਣਾ ਸਬੰਧੀ ਵਧੇਰੇ ਸਟੀਕ ਅਤੇ ਸਮੇਂ ਸਿਰ ਜਾਣਕਾਰੀ ਆਮ ਲੋਕਾਂ ਤੱਕ ਪੁਹੰਚਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਦੇ ਸੋਸ਼ਲ ਮੀਡੀਆ   ਪਲੇਟਫਾਰਮ ਅਤੇ ਅਕਾਊਂਟ ਕਾਰਜਸ਼ੀਲ ਹਨ ਤਾਂ ਜੋ…