ਖਾਦਾਂ, ਕੀਟਨਾਸ਼ਕ ਦਵਾਈਆਂ ਤੇ ਬੀਜਾਂ ਦੇ ਵਿਕਰੇਤਾਵਾਂ ਦੀ ਕੀਤੀ ਅਚਨਚੇਤ ਚੈਕਿੰਗ
ਬਠਿੰਡਾ, 23 ਮਾਰਚ (ਪੰਜਾਬੀ ਖ਼ਬਰਨਾਮਾ ): ਮਾਣਯੋਗ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਜ਼ਿਲ੍ਹੇ ਵਿੱਚ ਮਿਆਰੀ ਖਾਦ, ਕੀਟਨਾਸ਼ਕ ਦਵਾਈਆਂ…
