ਹੋਲਾ ਮਹੱਲਾ ਓਲੰਪਿਕਸ ਵਿਰਾਸਤੀ ਖੇਡਾਂ 21 ਤੇ 22 ਮਾਰਚ ਨੂੰ ਚਰਨ ਗੰਗਾ ਸਟੇਡੀਅਮ ਵਿੱਚ ਹੋਣਗੀਆਂ
ਸ੍ਰੀ ਅਨੰਦਪੁਰ ਸਾਹਿਬ 20 ਮਾਰਚ (ਪੰਜਾਬੀ ਖ਼ਬਰਨਾਮਾ) :ਜ਼ਿਲਾ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਸੈਰ ਸਪਾਟਾ ਵਿਭਾਗ ਦੇ ਸਹਿਯੋਗ ਨਾਲ ਦੋ ਰੋਜ਼ਾ ਹੋਲਾ ਮਹੱਲਾ ਵਿਰਾਸਤੀ ਓਲੰਪਿਕਸ ਸ੍ਰੀ ਅਨੰਦਪੁਰ ਸਾਹਿਬ-2024 ਇੱਥੇ ਇਤਿਹਾਸਿਕ ਚਰਨ ਗੰਗਾ ਸਟੇਡੀਅਮ ਵਿਚ 21 ਤੇ 22 ਮਾਰਚ…