ਉਮੀਦਵਾਰਾਂ ਨੂੰ ਆਪਣੇ ਵਿਰੁੱਧ ਦਰਜ ਮੁਕੱਦਮੇ ਬਾਰੇ ਪ੍ਰਿੰਟ ਤੇ ਇਲੈਕਟ੍ਰੋਨਿਕ ਮੀਡੀਆ ‘ਚ ਤਿੰਨ ਵਾਰ ਦੇਣਾ ਪਵੇਗਾ ਇਸ਼ਤਿਹਾਰ
ਪਟਿਆਲਾ, 19 ਮਾਰਚ (ਪੰਜਾਬੀ ਖ਼ਬਰਨਾਮਾ ):ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਲੋਕ ਸਭਾ ਚੋਣਾਂ ਸਬੰਧੀਂ ਲਾਗੂ ਹੋਏ ਚੋਣ ਜਾਬਤੇ ਤੋਂ ਜਾਣੂ ਕਰਵਾਉਣ ਲਈ ਸਿਆਸੀ ਪਾਰਟੀਆਂ…