Tag: ਵਿਕਾਸ

ਚੋਣਾਂ ਦੌਰਾਨ ਗ਼ੈਰ-ਕਾਨੂੰਨੀ ਢੰਗ ਨਾਲ ਵੰਡੇ ਜਾਣ ਵਾਲੇ ਪੈਂਫਲੇਟ/ਲੀਫਲੈਟ/ਪੋਸਟਰਾਂ ‘ਤੇ ਤਿੱਖੀ ਨਜ਼ਰ ਰੱਖੀ ਜਾਵੇਗੀ

ਪਟਿਆਲਾ, 19 ਮਾਰਚ (ਪੰਜਾਬੀ ਖ਼ਬਰਨਾਮਾ): ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਨੂੰ ਨਿਰਪੱਖ, ਨਿਰਵਿਘਨ, ਸ਼ਾਂਤਮਈ ਅਤੇ ਸੁਤੰਤਰ ਢੰਗ ਨਾਲ ਨੇਪਰੇ ਚੜ੍ਹਾਉਣ ਲਈ…

ਸੀ-ਵਿਜਿਲ ਐਪਲੀਕੇਸ਼ਨਾਂ ਚੋਣਾਂ ਨੂੰ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ’ਚ ਸਹਾਈ ਸਾਬਤ ਹੋਣਗੀਆਂ

ਜਲੰਧਰ, 19 ਮਾਰਚ (ਪੰਜਾਬੀ ਖ਼ਬਰਨਾਮਾ):ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਅੱਜ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ, ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੀਲੈਂਸ ਟੀਮਾਂ ਨੂੰ ਸੀ-ਵਿਜਿਲ, ਇਲੈਕਸ਼ਨ ਸੀਜ਼ਰ ਮੈਨੇਜਮੈਂਟ ਸਿਸਟਮ…

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਸ ਵਾਰ ਵੋਟ ਫ਼ੀਸਦੀ 80 ਤੋਂ ਪਾਰ ਕਰਨ ਲਈ ਕੀਤੇ ਜਾ ਰਹੇ ਵਿਸ਼ੇਸ਼ ਯਤਨ

ਫਿਰੋਜ਼ਪੁਰ, 19 ਮਾਰਚ 2024 (ਪੰਜਾਬੀ ਖ਼ਬਰਨਾਮਾ):ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਲੋਕ ਸਭਾ-2024 ਦੀਆਂ ਚੋਣਾਂ ਵਿੱਚ ਵੋਟ ਪ੍ਰਤੀਸ਼ਤਤਾ ਨੂੰ ਵਧਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਇਸ ਖੇਤਰ ਵਿੱਚ ਲਗਾਤਾਰ ਯਤਨਸ਼ੀਲ…

ਬੀ ਐੱਸ ਐੱਫ ਦੀਆਂ ਪੋਸਟਾ ਤੇ ਮਲੇਰੀਆ ਦੀ ਰੋਕਥਾਮ ਲਈ ਸਪਰੇ ਕਰਵਾਈ ਗਈ

ਫਾਜਿਲਕਾ 19 ਮਾਰਚ (ਪੰਜਾਬੀ ਖ਼ਬਰਨਾਮਾ):ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਕੱਕੜ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਸੁਨੀਤਾ ਕੰਬਜ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ  ਡਾਕਟਰ ਪੰਕਜ਼ ਚੌਹਾਨ…

ਡਿਪਟੀ ਕਮਿਸ਼ਨਰ ਵਲੋਂ ਪ੍ਰਿੰਟਿੰਗ ਪ੍ਰੈਸ ਮਾਲਕਾਂ ਨੂੰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ ਯਕੀਨੀ ਬਣਾਉਣ ਦੀ ਤਾਕੀਦ

ਕਪੂਰਥਲਾ, 18 ਮਾਰਚ (ਪੰਜਾਬੀ ਖ਼ਬਰਨਾਮਾ): ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਪ੍ਰਿੰਟਰਾਂ, ਪਬਲਿਸ਼ਰਾਂ ਅਤੇ ਚੋਣ ਪ੍ਰਚਾਰ ਸਮੱਗਰੀ ਛਾਪਣ ਵਾਲਿਆਂ ਨੂੰ ਚੋਣ ਕਮਿਸ਼ਨ ਭਾਰਤ ਚੋਣ ਕਮਿਸ਼ਨ ਦੀਆਂ…

ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਸਮੂਹ ਰਾਜਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ

ਜਲੰਧਰ ,18 ਮਾਰਚ (ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੱਗੇ ਆਦਰਸ਼…

‘ਲੋਕ ਸਭਾ ਚੋਣਾਂ-2024’ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਲੋਕ ਸਭਾ ਹਲਕਾ ਸੰਗਰੂਰ ਅੰਦਰਆਦਰਸ਼ ਚੋਣ ਜ਼ਾਬਤਾ ਸਖਤੀ ਨਾਲ ਲਾਗੂ ਕਰਨ ਦੇ ਆਦੇਸ਼

ਸੰਗਰੂਰ, 18 ਮਾਰਚ (ਪੰਜਾਬੀ ਖ਼ਬਰਨਾਮਾ):ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅਗਾਮੀ 1 ਜੂਨ ਨੰੂ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਹਦਾਇਤਾਂ…

ਚੋਣਾਂ ਦੇ ਐਲਾਨ ਤੋਂ ਇੱਕ ਦਿਨ ਬਾਅਦ ਪੁਲਿਸ ਮੁਲਾਜ਼ਮ ਦੀ ਹੱਤਿਆ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਢਹਿ-ਢੇਰੀ ਹੋਣ ਦਾ ਸਬੂਤ

ਚੰਡੀਗੜ, 18 ਮਾਰਚ (ਪੰਜਾਬੀ ਖ਼ਬਰਨਾਮਾ):ਮੁਕੇਰੀਆਂ ਨੇੜੇ ਇੱਕ ਪਿੰਡ ਵਿੱਚ ਇੱਕ ਪੁਲਿਸ ਕਾਂਸਟੇਬਲ ਦੀ ਹੱਤਿਆ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਪੰਜਾਬ ਸਰਕਾਰ ਵੱਲੋਂ ਸੂਬੇ…

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਮੂਹ ਨੋਡਲ ਅਫ਼ਸਰਾਂ ਨਾਲ ਮੀਟਿੰਗ

ਹੁਸ਼ਿਆਰਪੁਰ, 18 ਮਾਰਚ (ਪੰਜਾਬੀ ਖ਼ਬਰਨਾਮਾ):ਲੋਕ ਸਭਾ ਚੋਣਾਂ-2024 ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਪੱਧਰ ’ਤੇ ਗਠਿਤ ਕੀਤੀਆਂ ਵੱਖ-ਵੱਖ ਟੀਮਾਂ ਦੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਸਖਤ ਹਦਾਇਤ…

ਪ੍ਰਸ਼ਾਸ਼ਨ ਵੱਲੋਂ ਲੁਧਿਆਣਾ ਦੇ ਕਾਲਜਾਂ ‘ਚ ਵੋਟਰ ਰਜਿਸਟ੍ਰੇਸ਼ਨ ਕੈਂਪ ਆਯੋਜਿਤ

ਲੁਧਿਆਣਾ, 18 ਮਾਰਚ (ਪੰਜਾਬੀ ਖ਼ਬਰਨਾਮਾ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਲਈ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ…