Tag: ਵਿਕਾਸ

ਔਰਤ ਦਿਵਸ ਮੌਕੇ ਰੈੱਡ ਰਿਬਨ ਕਲੱਬ ਵੱਲੋਂ ਵਿਸ਼ੇਸ਼ ਲੈਕਚਰ ਅਤੇ ਮੁਕਾਬਲੇ ਕਰਵਾਏ ਗਏ

ਬਰਨਾਲਾ, 15 ਮਾਰਚ (ਪੰਜਾਬੀ ਖ਼ਬਰਨਾਮਾ):ਰੈੱਡ ਰਿਬਨ ਕਲੱਬ ਵੱਲੋਂ ਯੂਨੀਵਰਸਿਟੀ ਕਾਲਜ ਢਿਲਵਾਂ ਵਿਖੇ ਪ੍ਰਿੰਸੀਪਲ ਡਾ. ਲਖਵਿੰਦਰ ਸਿੰਘ ਰੱਖੜਾ ਦੀ ਅਗਵਾਈ ਹੇਠ ਔਰਤ ਦਿਵਸ ਮਨਾਇਆ ਗਿਆ।ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਪ੍ਰੋਫੈਸਰ ਕਰਮਜੀਤ ਕੌਰ ਅਤੇ…

ਕਿਸਾਨੀ ਸੰਘਰਸ਼ ਵਿੱਚ ਜਾਨਾਂ ਕੁਰਬਾਨ ਕਰਨ ਵਾਲੇ 18 ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ 

ਫ਼ਰੀਦਕੋਟ 15 ਮਾਰਚ,2024 (ਪੰਜਾਬੀ ਖ਼ਬਰਨਾਮਾ):ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਨਲਾਈਨ ਮਾਧਿਅਮ ਰਾਹੀਂ ਉਹਨਾਂ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ…

ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਾਲਿਆਂ ਦੇ ਸਫਾਈ ਸੇਵਾਦਾਰਾ ਵੱਲੋਂ ਲਗਾਤਾਰ ਸਫਾਈ ਮੁਹਿੰਮ ਜਾਰੀ

ਸ੍ਰੀ ਅਨੰਦਪੁਰ ਸਾਹਿਬ 15 ਮਾਰਚ (ਪੰਜਾਬੀ ਖ਼ਬਰਨਾਮਾ):ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਸੇਵਾਦਾਰਾ ਵੱਲੋਂ ਮੇਲਾ ਖੇਤਰ ਸ੍ਰੀ ਅਨੰਦਪੁਰ ਸਾਹਿਬ ਦੀ ਲਗਾਤਾਰ ਸਫਾਈ ਕੀਤੀ ਜਾ ਰਹੀ ਹੈ। ਪਿਛਲੇ ਕਈ ਦਿਨਾਂ ਤੋ ਸੰਤ ਭੂਰੀ ਵਾਲਿਆਂ…

ਬਰਨਾਲਾ ਪੁਲਿਸ, ਬੀ.ਐੱਸ.ਐੱਫ. ਵੱਲੋਂ ਅਗਾਮੀ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸ਼ਹਿਰ ‘ਚ ਫਲੈਗ ਮਾਰਚ

ਬਰਨਾਲਾ, 15 ਮਾਰਚ (ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ ਹੇਠ ਡੀ.ਐੱਸ.ਪੀ. ਸਤਵੀਰ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਬੀ.ਐੱਸ.ਐੱਫ. ਨਾਲ ਮਿਲ ਕੇ ਸ਼ਹਿਰ ਦੇ ਵੱਖ ਵੱਖ…

ਖ਼ੂਨ ਦਾਨ ਕੈਂਪ ਮੁਹਿੰਮ ਵਿਚ ਸਹਿਯੋਗ ਕਰਨ ਵਾਲੀ ਮਹਿਲਾਵਾਂ ਨੂੰ ਸਿਵਲ ਸਰਜਨ ਨੇ ਕੀਤਾ ਸਨਮਾਨਿਤ

ਫਾਜ਼ਿਲਕਾ 15 ਮਾਰਚ (ਪੰਜਾਬੀ ਖ਼ਬਰਨਾਮਾ):ਫਾਜ਼ਿਲਕਾ ਬਲੱਡ ਬੈਂਕ ਵਿੱਚ ਖ਼ੂਨਦਾਨ ਮੁਹਿੰਮ ਦੌਰਾਨ ਸਹਯੋਗ ਦੇਣ ਵਾਲੀ ਮਹਿਲਾਵਾਂ ਨੂੰ ਸਿਹਤ ਵਿਭਾਗ ਵਲੋ ਸਨਮਾਨਿਤ ਕੀਤਾ ਗਿਆ। ਸਿਹਤ ਵਿਭਾਗ ਵਲੋ ਇਸ ਸੰਬਧੀ ਬਲੱਡ ਬੈਂਕ ਵਿਚ ਸਹਯੋਗ ਕਰਨ…

ਦਿੱਲੀ ਸਰਕਾਰ ਨੇ 1984 ਸਿੱਖ ਵਿਰੋਧੀ ਦੰਗਿਆਂ ‘ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਲਈ ਸਹਾਇਤਾ ਰਾਸ਼ੀ ਵਧਾਈ

ਬਰਨਾਲਾ, 15 ਮਾਰਚ (ਪੰਜਾਬੀ ਖ਼ਬਰਨਾਮਾ):ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਮਾਰੇ ਗਏ ਵਿਅਕਤੀਆਂ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਸੂਚਿਤ ਕਰਦਿਆਂ ਦੱਸਿਆ ਹੈ ਕਿ ਜਿਹੜੇ ਪਰਿਵਾਰ 3.5 ਲੱਖ ਰੁਪਏ ਦੀ…

ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਕਰੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ

ਬਠਿੰਡਾ, 15 ਮਾਰਚ (ਪੰਜਾਬੀ ਖ਼ਬਰਨਾਮਾ): ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਲਾਜ਼ਮੀ ਵਰਤੋਂ ਕਰੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਆਗਾਮੀ…

ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਦੇ ਮੱਦੇਨਜ਼ਰ 19 ਦਿਨਾਂ ਚ 80 ਹਜ਼ਾਰ ਪਸ਼ੂਆਂ ਦਾ ਕੀਤਾ ਜਾ ਚੁੱਕਾ ਟੀਕਾਕਰਨ 

ਬਠਿੰਡਾ, 15 ਮਾਰਚ (ਪੰਜਾਬੀ ਖ਼ਬਰਨਾਮਾ): ਪਸ਼ੂ ਪਾਲਣ ਵਿਭਾਗ ਬਠਿੰਡਾ ਵੱਲੋਂ ਗਾਵਾਂ ਨੂੰ ਲੰਪੀ ਸਕਿੱਨ ਬੀਮਾਰੀ ਤੋਂ ਬਚਾਉਣ ਲਈ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਤਹਿਤ 19 ਦਿਨਾਂ ਵਿੱਚ ਲਗਭਗ 80 ਹਜ਼ਾਰ ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਜ਼ਿਲ੍ਹੇ…

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ

ਗੁਰਦਾਸਪੁਰ, 15 ਮਾਰਚ (ਪੰਜਾਬੀ ਖ਼ਬਰਨਾਮਾ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਤਤਪਰ ਹੈ ਅਤੇ ਰਾਜ ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ ਪਿੰਡਾਂ…

ਮਾਲਵੇ ਦੇ ਕਿਸਾਨਾਂ ਨੂੰ ਬਾਇਓ ਫਰਟੀਲਾਈਜ਼ਰ ਪਰਖ ਪ੍ਰਯੋਗਸ਼ਾਲਾ ਦਾ ਹੋਵੇਗਾ ਭਾਰੀ ਲਾਹਾ

ਬਠਿੰਡਾ, 14 ਮਾਰਚ  (ਪੰਜਾਬੀ ਖ਼ਬਰਨਾਮਾ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਨੂੰ ਮੁੜ ਤੋਂ ਰੰਗਲਾ ਤੇ ਤੰਦਰੁਸਤ ਬਣਾਉਣ ਲਈ ਜੈਵਿਕ ਖਾਦਾਂ ਦੀ ਪਰਖ ਕਰਨ ਲਈ ਸੂਬੇ ਚ 3 ਪ੍ਰਯੋਗਸ਼ਾਲਾਵਾਂ ਸਥਾਪਤ ਕਰਨ…