ਡਿਪਟੀ ਕਮਿਸ਼ਨਰ ਨੇ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕੀਤੀ ਅਪੀਲ
ਫ਼ਰੀਦਕੋਟ 14 ਮਾਰਚ,2024 (ਪੰਜਾਬੀ ਖ਼ਬਰਨਾਮਾ):ਭਾਰਤ ਸਰਕਾਰ ਦੇ ਪੀ.ਐਮ.ਵਿਸ਼ਵਕਰਮਾ ਯੋਜਨਾ ਦੇ ਤਹਿਤ ਜਿਲਾ ਫਰੀਦਕੋਟ ਵਿੱਚ ਗਠਿਤ ਜਿਲਾ ਇੰਮਪਲੀਮਨਟੇਂਸ਼ਨ ਕਮੇਟੀ ਦੀ ਤੀਸਰੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਫਰੀਦਕੋਟ ਦੇ ਸਮੂਹ ਵਿਸ਼ਵਕਰਮਾ…