ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਪ੍ਰੋਗਰਾਮ
ਤਰਨ ਤਾਰਨ, 13 ਮਾਰਚ (ਪੰਜਾਬੀ ਖ਼ਬਰਨਾਮਾ):ਨਹਿਰੂ ਯੁਵਾ ਕੇਂਦਰ ਤਰਨਤਾਰਨ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਰਨ ਤਾਰਨ ਵਿਖੇ ਜ਼ਿਲ੍ਹਾ ਯੂਥ ਅਫ਼ਸਰ ਮੈਡਮ…
