Tag: ਵਿਕਾਸ

ਜ਼ਿਲ੍ਹਾ ਚੋਣ ਅਫਸਰ ਨੇ ਆਗਾਮੀ ਲੋਕ ਸਭਾ ਚੋਣਾਂ ਸੰਬੰਧੀ ਸਮੂਹ ਨੋਡਲ ਅਫ਼ਸਰਾਂ ਅਤੇ ਹੋਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫਿਰੋਜ਼ਪੁਰ, 11 ਮਾਰਚ 2024 (ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਅਗਾਮੀ ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਪਾਰਦਰਸ਼ੀ ਤੇ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਅਤੇ ਵੋਟਰਾਂ ਦੀ ਸੁਰੱਖਿਆ ਤੇ ਸਹੂਲਤ ਲਈ…

ਰਾਸ਼ਟਰੀ ਜਮਾਂਦਰੂ ਨੁਕਸ ਜਾਗਰੂਕਤਾ ਮਹੀਨਾ ਅਧੀਨ ਨਵ-ਜਨਮੇਂ ਬੱਚਿਆਂ ਦੀ ਕੀਤੀ ਸਕਰੀਨਿੰਗ

ਬਰਨਾਲਾ, 11 ਮਾਰਚ (ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਅਧੀਨ ਜ਼ਿਲ੍ਹੇ ਭਰ ਦੇ ਸਮੂਹ ਜਣੇਪਾ ਸੰਸਥਾਂਵਾਂ, ਆਂਗਣਵਾੜੀ ਸੈਂਟਰਾਂ ਤੇ ਸਰਕਾਰੀ ਸਕੂਲਾਂ ਵਿੱਚ ਰਾਸ਼ਟਰੀ ਜਮਾਂਦਰੂ ਨੁਕਸ ਜਾਗਰੂਕਤਾ…

ਓਲੰਪੀਅਨ ਗੁਰਜੀਤ ਕੌਰ ਪੰਜਾਬ ਮਹਿਲਾ ਹਾਕੀ ਟੀਮ ਦੀ ਕਪਤਾਨੀ ਕਰੇਗੀ

ਜਲੰਧਰ, 10 ਮਾਰਚ (ਪੰਜਾਬੀ ਖ਼ਬਰਨਾਮਾ)– ਓਲੰਪੀਅਨ ਗੁਰਜੀਤ ਕੌਰ ਨੂੰ 14ਵੀਂ ਹਾਕੀ ਇੰਡੀਆ ਸੀਨੀਅਰ ਮਹਿਲਾ ਰਾਸ਼ਟਰੀ ਹਾਕੀ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਵਾਲੀ ਪੰਜਾਬ ਮਹਿਲਾ ਹਾਕੀ ਟੀਮ ਦੀ ਕਪਤਾਨ ਨਿਯੁਕਤ ਕੀਤਾ ਗਿਆ…

ਓਲੰਪਿਕ ਤਮਗਾ ਜੇਤੂ ਬਜਰੰਗ, ਰਵੀ ਪੈਰਿਸ ਖੇਡਾਂ ਦੇ ਕੁਆਲੀਫਾਇਰ ਲਈ ਟਰਾਇਲਾਂ ਵਿੱਚ ਹਾਰ ਗਏ

ਸੋਨੀਪਤ, 10 ਮਾਰਚ (ਪੰਜਾਬੀ ਖ਼ਬਰਨਾਮਾ)- ਟੋਕੀਓ ਓਲੰਪਿਕ ਦੇ ਤਮਗਾ ਜੇਤੂ ਬਜਰੰਗ ਪੂਨੀਆ ਅਤੇ ਰਵੀ ਦਹੀਆ ਅੱਜ ਇੱਥੇ ਏਸ਼ਿਆਈ ਓਲੰਪਿਕ ਕੁਆਲੀਫਾਇਰ ਲਈ ਚੋਣ ਟਰਾਇਲਾਂ ਵਿੱਚ ਆਪੋ-ਆਪਣੇ ਮੁਕਾਬਲੇ ਹਾਰ ਗਏ। ਪੂਨੀਆ ਸਾਬਕਾ…

ਇੰਡਸਟਰੀਅਲ ਮਾਡਲ ਟਾਊਨਸ਼ਿਪ ਖਰਖੌਦਾ ਵਿੱਚ 57 ਐਮਐਲਡੀ ਸਮਰੱਥਾ ਵਾਲਾ ਵਾਟਰ ਟ੍ਰੀਟਮੈਂਟ ਪਲਾਂਟ ਬਣਾਇਆ ਜਾਵੇਗਾ

ਚੰਡੀਗੜ੍ਹ, 10 ਮਾਰਚ (ਪੰਜਾਬੀ ਖ਼ਬਰਨਾਮਾ)- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਇੰਡਸਟਰੀਅਲ ਮਾਡਲ ਟਾਊਨਸ਼ਿਪ ਖਰਖੌਦਾ ਵਿੱਚ 57 ਐਮਐਲਡੀ ਸਮਰੱਥਾ ਵਾਲਾ ਵਾਟਰ ਟ੍ਰੀਟਮੈਂਟ ਪਲਾਂਟ (ਡਬਲਯੂ.ਟੀ.ਪੀ.) ਸਥਾਪਿਤ ਕੀਤਾ ਜਾਵੇਗਾ। ਇਸ ਦੇ ਲਈ ਅੱਜ…

ਰਸਾਇਣਕ ਖੇਤੀ ਦੇ ਮਾੜੇ ਪ੍ਰਭਾਵਾਂ ਨੂੰ ਰੋਕਣ ਲਈ ਕਿਸਾਨ ਅਹਿਮ ਭੂਮਿਕਾ ਨਿਭਾਉਣ-ਬੀ.ਆਰ.ਕੰਬੋਜ

ਚੰਡੀਗੜ੍ਹ, 10 ਮਾਰਚ (ਪੰਜਾਬੀ ਖ਼ਬਰਨਾਮਾ)– ਖੇਤੀਬਾੜੀ ਯੂਨੀਵਰਸਿਟੀ ਹਿਸਾਰ ਦੇ ਵਾਈਸ ਚਾਂਸਲਰ ਪ੍ਰੋਫੈਸਰ ਬੀ.ਆਰ.ਕੰਬੋਜ ਨੇ ਕਿਹਾ ਕਿ ਰਸਾਇਣਕ ਖੇਤੀ ਦੇ ਮਾੜੇ ਪ੍ਰਭਾਵਾਂ ਨੂੰ ਰੋਕਣ ਲਈ ਕਿਸਾਨਾਂ ਨੂੰ ਕੁਦਰਤੀ ਖੇਤੀ ਅਪਣਾਉਣ ਦੇ…

ਭਗਵੰਤ ਮਾਨ ਸਰਕਾਰ ਦੇ ਢਿੱਲੇ ਰਵੱਈਏ ਨਾਲ ਪੰਜਾਬ ‘ਚ ਨਸ਼ਿਆਂ ਦੀ ਦੁਰਵਰਤੋਂ ਵਧੀ

ਚੰਡੀਗੜ, 10 ਮਾਰਚ (ਪੰਜਾਬੀ ਖ਼ਬਰਨਾਮਾ) :ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਸੂਬੇ ‘ਚ ਤੇਜ਼ੀ ਨਾਲ ਵੱਧ ਰਹੀ ਨਸ਼ਿਆਂ ਦੀ ਦੁਰਵਰਤੋਂ ਨੂੰ…

ਪੰਜਾਬ ਦੀ ਭਗਵੰਤ ਮਾਨ ਸਰਕਾਰ ਸੂਬੇ ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ- ਅਨਮੋਲ ਗਗਨ ਮਾਨ

 ਖਰੜ, 11 ਮਾਰਚ (ਪੰਜਾਬੀ ਖ਼ਬਰਨਾਮਾ): ਪੰਜਾਬ ਦੇ ਸੈਰਕ ਸਪਾਟਾ, ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਮਹਿਮਾਨਨਿਵਾਜ਼ੀ ਅਤੇ ਕਿਰਤ ਮੰਤਰੀ ਅਨਮੋਲਕ ਗਗਨ ਮਾਨ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ…

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉਦਘਾਟਨ 

ਚੰਡੀਗੜ੍ਹ/ਅਬੋਹਰ, 10 ਮਾਰਚ (ਪੰਜਾਬੀ ਖ਼ਬਰਨਾਮਾ): ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪਿੰਡ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ…

ਸ਼ਹੀਦੇ -ਏ -ਆਜ਼ਮ ਸ. ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਸਮਰਪਿਤ ਇਤਿਹਾਸਕ ਪਾਰਕ ਕੱਲ 11 ਮਾਰਚ ਨੂੰ ਕੀਤਾ ਜਾਵੇਗਾ ਲੋਕ ਸਮਰਪਿਤ

ਬਟਾਲਾ, 10 ਮਾਰਚ   (ਪੰਜਾਬੀ ਖ਼ਬਰਨਾਮਾ):   ਸ਼ਹੀਦਾਂ ਦੇ ਸਤਿਕਾਰ ਅਤੇ ਨੋਜਵਾਨ ਪੀੜੀ ਨੂੰ ਆਪਣੇ ਮਾਣਮੱਤੇ ਇਤਿਹਾਸ ਤੋਂ ਜਾਣੂੰ ਕਰਵਾਉਣ ਦੇ ਮੰਤਵ ਨਾਲ ਕੱਲ 11 ਮਾਰਚ ਨੂੰ ਦੁਪਹਿਰ 2 ਵਜੇ ਸ਼ਹੀਦੇ -ਏ…