Tag: ਵਿਕਾਸ

ਸਪੀਕਰ ਸ. ਸੰਧਵਾਂ ਵੱਲੋ ਟਹਿਣਾ ਵੈਲਫੇਅਰ ਕਲੱਬ ਨੂੰ 21 ਹਜਾਰ ਰੁਪਏ ਦਾ ਚੈੱਕ ਭੇਟ ਕੀਤਾ ਗਿਆ

ਕੋਟਕਪੂਰਾ 08 ਮਾਰਚ 2024 (ਪੰਜਾਬੀ ਖ਼ਬਰਨਾਮਾ) :ਕਬੱਡੀ ਟੂਰਨਾਮੈਂਟ ਨੂੰ ਉਤਸ਼ਾਹਿਤ ਕਰਨ ਲਈ  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ  ਟਹਿਣਾ ਵੈਲਫੇਅਰ ਕਲੱਬ ਵਲੋਂ ਕਰਵਾਏ ਕਬੱਡੀ ਟੂਰਨਾਮੈਂਟ ਦੌਰਾਨ…

ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਵੱਲੋਂ ਮੀਹ/ਗੜ੍ਹੇਮਾਰੀ ਨਾਲ ਪ੍ਰਭਾਵਿਤ ਖੇਤਾਂ ਦਾ ਦੌਰਾ

ਫ਼ਰੀਦਕੋਟ 08 ਮਾਰਚ, 2024 (ਪੰਜਾਬੀ ਖ਼ਬਰਨਾਮਾ) :ਪਿਛਲੇ ਦਿਨੀ ਹੋਈ ਗੜ੍ਹੇਮਾਰੀ, ਮੀਂਹ ਅਤੇ ਹਨੇਰੀ ਕਾਰਨ ਫਸਲਾਂ ਤੇ ਹੋਏ ਮਾੜੇ ਅਸਰ ਦਾ ਨਿਰੀਖਣ ਕਰਨ ਲਈ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਅਤੇ ਉਹਨਾਂ ਦੀ…

ਨੌਜਵਾਨ ਪੀੜ੍ਹੀ ਨੂੰ ਵੱਧ ਤੋਂ ਵੱਧ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣਾ ਚਾਹੀਦਾ -ਸੰਤ ਸੀਚੇਵਾਲ 

ਸੁਲਤਾਨਪੁਰ ਲੋਧੀ 8 ਮਾਰਚ 2024 (ਪੰਜਾਬੀ ਖ਼ਬਰਨਾਮਾ) : ਕਪੂਰਥਲਾ ਦੇ ਹਲਕਾ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਪਿੰਡ ਦਬੂਲੀਆਂ ਵਿਖੇ ਬਲਕਾਰ ਸਿੰਘ ਚੀਮਾ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਵਲੋਂ ਕਰਵਾਏ ਜਾ ਰਹੇ ਦੂਸਰੇ…

‘ਨਿਸ਼ਚੇ ਕਰ ਆਪਣੀ ਜੀਤ ਕਰੂਂ ‘ ਮੋਟੋ ਨਾਲ ਸਰਕਾਰੀ ਕਾਲਜ ਵਿਖੇ ਸਲਾਨਾ ਖੇਡ ਸਮਾਰੋਹ ਕਰਵਾਇਆ ਗਿਆ 

ਗੁਰਦਾਸਪੁਰ 8 ਮਾਰਚ 2024 (ਪੰਜਾਬੀ ਖ਼ਬਰਨਾਮਾ) : ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਪ੍ਰਿੰਸੀਪਲ ਮੈਡਮ ਪ੍ਰੀਤ ਦਵਿੰਦਰ ਕੌਰ ਦੀ ਅਗਵਾਈ ਅਧੀਨ ਸਰੀਰਕ ਸਿੱਖਿਆ ਵਿਭਾਗ ਨੇ 54 ਵਾਂ ਸਲਾਨਾ ਖੇਡ ਸਮਾਰੋਹ ਕਰਵਾਇਆ ਅਤੇ…

ਲੋਕਾਂ ਦੀ ਸਿਹਤ ਸੁਰੱਖਿਆ ਲਈ ਵਰਦਾਨ ਸਾਬਿਤ ਹੋ ਰਹੀਆਂ ਨੇ ਆਮ ਆਦਮੀ ਕਲੀਨਿਕਾਂ

ਨਵਾਂਸ਼ਹਿਰ, 8 ਮਾਰਚ 2024 (ਪੰਜਾਬੀ ਖ਼ਬਰਨਾਮਾ) : ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ…

ਜਿਲਾ ਉਦਯੋਗ ਕੇਂਦਰ ਫ਼ਰੀਦਕੋਟ ਨੇ ਜੈਤੋ ਵਿਖੇ ਰੋਜ਼ਗਾਰ ਨਾਲ ਸਬੰਧਤ ਜਾਗਰੂਕਤਾ ਕੈਂਪ ਦਾ ਕੀਤਾ ਆਯੋਜਨ

ਫਰੀਦਕੋਟ 08 ਮਾਰਚ 2024 (ਪੰਜਾਬੀ ਖ਼ਬਰਨਾਮਾ) :ਜਨਰਲ ਮੈਨੇਜਰ ਜਿਲਾ ਉਦਯੋਗ ਕੇਂਦਰ ਫ਼ਰੀਦਕੋਟ ਵੱਲੋਂ ਜੈਤੋ ਵਿਖੇ ਬੁਣਕਰ ਸੇਵਾ ਕੇਂਦਰ ਪਾਣੀਪਤ ਦੁਆਰਾ ਚਲਾਏ ਜਾ ਰਹੇ 45 ਦਿਨਾਂ ਬੁਣਕਰ ਸਿਖਲਾਈ ਕੈਂਪ ਜਿਸ ਵਿਚ  ਸਿਖਲਾਈ ਲੈ ਰਹੇ…

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰ ਅਯੋਗ ਐਲਾਨੇ 

ਚੰਡੀਗੜ੍ਹ, 7 ਮਾਰਚ ( ਪੰਜਾਬੀ ਖਬਰਨਾਮਾ):  ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ।  ਇਸ ਸਬੰਧੀ ਜਾਣਕਾਰੀ…

ਸ਼ਰਧਾਲੂਆਂ ਦੇ ਸਵਾਗਤ ਲਈ ਤਿਆਰ ਹੋ ਰਿਹਾ ਹੈ ਸ੍ਰੀ ਅਨੰਦਪੁਰ ਸਾਹਿਬ- ਕੀਰਤਪੁਰ ਸਾਹਿਬ ਦਾ ਮੇਲਾ ਖੇਤਰ

ਸ੍ਰੀ ਅਨੰਦਪੁਰ ਸਾਹਿਬ  ਸਾਹਿਬ 07 ਮਾਰਚ ( ਪੰਜਾਬੀ ਖਬਰਨਾਮਾ):ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿੱਢੀ ਵਿਆਪਕ ਸਫਾਈ ਮੁਹਿੰਮ ਸੜਕਾਂ ਤੇ ਰੋਸ਼ਨੀ, ਗਲੀਆਂ, ਨਾਲੀਆਂ ਦੀ ਸਫਾਈ, ਡਰੇਨਾਂ, ਪਾਰਕਾਂ, ਫੁੱਟਪਾਥ ਲਗਾਤਾਰ ਚਮਕਣ ਲੱਗ ਪਏ ਹਨ। ਮੇਲਾ ਖੇਤਰ ਦੀ…

ਮੁੱਖ ਮੰਤਰੀ ਵੱਲੋਂ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੰਬੋਧਨ

ਸੰਗਰੂਰ, 7 ਮਾਰਚ ( ਪੰਜਾਬੀ ਖਬਰਨਾਮਾ) :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ 2487 ਨੌਜਵਾਨਾਂ ਨੂੰ ਸਰਕਾਰੀ…

ਸਰਕਾਰੀ ਮਹਿੰਦਰਾ ਕਾਲਜ ਵਿਖੇ 147ਵਾਂ ਸਲਾਨਾ ਖੇਡ ਸਮਾਰੋਹ ਹੋਇਆ

ਪਟਿਆਲਾ, 7 ਮਾਰਚ ( ਪੰਜਾਬੀ ਖਬਰਨਾਮਾ): ਅੱਜ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਪ੍ਰਿੰਸੀਪਲ ਪ੍ਰੋ. ਅਮਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਕਾਲਜ ਦੇ 147ਵੇਂ ਸਲਾਨਾ ਖੇਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ…