Tag: ਵਿਕਾਸ

ਲੋਕਾਂ ਦੀ ਸਿਹਤ ਸੁਰੱਖਿਆ ਲਈ ਵਰਦਾਨ ਸਾਬਿਤ ਹੋ ਰਹੀਆਂ ਨੇ ਆਮ ਆਦਮੀ ਕਲੀਨਿਕਾਂ

ਨਵਾਂਸ਼ਹਿਰ, 8 ਮਾਰਚ 2024 (ਪੰਜਾਬੀ ਖ਼ਬਰਨਾਮਾ) : ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ…

ਜਿਲਾ ਉਦਯੋਗ ਕੇਂਦਰ ਫ਼ਰੀਦਕੋਟ ਨੇ ਜੈਤੋ ਵਿਖੇ ਰੋਜ਼ਗਾਰ ਨਾਲ ਸਬੰਧਤ ਜਾਗਰੂਕਤਾ ਕੈਂਪ ਦਾ ਕੀਤਾ ਆਯੋਜਨ

ਫਰੀਦਕੋਟ 08 ਮਾਰਚ 2024 (ਪੰਜਾਬੀ ਖ਼ਬਰਨਾਮਾ) :ਜਨਰਲ ਮੈਨੇਜਰ ਜਿਲਾ ਉਦਯੋਗ ਕੇਂਦਰ ਫ਼ਰੀਦਕੋਟ ਵੱਲੋਂ ਜੈਤੋ ਵਿਖੇ ਬੁਣਕਰ ਸੇਵਾ ਕੇਂਦਰ ਪਾਣੀਪਤ ਦੁਆਰਾ ਚਲਾਏ ਜਾ ਰਹੇ 45 ਦਿਨਾਂ ਬੁਣਕਰ ਸਿਖਲਾਈ ਕੈਂਪ ਜਿਸ ਵਿਚ  ਸਿਖਲਾਈ ਲੈ ਰਹੇ…

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰ ਅਯੋਗ ਐਲਾਨੇ 

ਚੰਡੀਗੜ੍ਹ, 7 ਮਾਰਚ ( ਪੰਜਾਬੀ ਖਬਰਨਾਮਾ):  ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ।  ਇਸ ਸਬੰਧੀ ਜਾਣਕਾਰੀ…

ਸ਼ਰਧਾਲੂਆਂ ਦੇ ਸਵਾਗਤ ਲਈ ਤਿਆਰ ਹੋ ਰਿਹਾ ਹੈ ਸ੍ਰੀ ਅਨੰਦਪੁਰ ਸਾਹਿਬ- ਕੀਰਤਪੁਰ ਸਾਹਿਬ ਦਾ ਮੇਲਾ ਖੇਤਰ

ਸ੍ਰੀ ਅਨੰਦਪੁਰ ਸਾਹਿਬ  ਸਾਹਿਬ 07 ਮਾਰਚ ( ਪੰਜਾਬੀ ਖਬਰਨਾਮਾ):ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿੱਢੀ ਵਿਆਪਕ ਸਫਾਈ ਮੁਹਿੰਮ ਸੜਕਾਂ ਤੇ ਰੋਸ਼ਨੀ, ਗਲੀਆਂ, ਨਾਲੀਆਂ ਦੀ ਸਫਾਈ, ਡਰੇਨਾਂ, ਪਾਰਕਾਂ, ਫੁੱਟਪਾਥ ਲਗਾਤਾਰ ਚਮਕਣ ਲੱਗ ਪਏ ਹਨ। ਮੇਲਾ ਖੇਤਰ ਦੀ…

ਮੁੱਖ ਮੰਤਰੀ ਵੱਲੋਂ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੰਬੋਧਨ

ਸੰਗਰੂਰ, 7 ਮਾਰਚ ( ਪੰਜਾਬੀ ਖਬਰਨਾਮਾ) :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ 2487 ਨੌਜਵਾਨਾਂ ਨੂੰ ਸਰਕਾਰੀ…

ਸਰਕਾਰੀ ਮਹਿੰਦਰਾ ਕਾਲਜ ਵਿਖੇ 147ਵਾਂ ਸਲਾਨਾ ਖੇਡ ਸਮਾਰੋਹ ਹੋਇਆ

ਪਟਿਆਲਾ, 7 ਮਾਰਚ ( ਪੰਜਾਬੀ ਖਬਰਨਾਮਾ): ਅੱਜ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਪ੍ਰਿੰਸੀਪਲ ਪ੍ਰੋ. ਅਮਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਕਾਲਜ ਦੇ 147ਵੇਂ ਸਲਾਨਾ ਖੇਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ…

ਬੱਚਿਆਂ ਦੇ ਜਮਾਦਰੂ ਨੁਕਸਾਂ ਲਈ ਸ਼ਿਕਾਰਾਤਮਕ ਜਾਗਰੁਕਤਾ ਦੇ ਮਾਧਯਮ ਦੇ ਰੂਪ ਵਿੱਚ ਮਹੀਨੇ ਦੀ ਸਬੰਧੀ ਦਫਤਰ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ 7 ਮਾਰਚ ( ਪੰਜਾਬੀ ਖਬਰਨਾਮਾ) :ਪੰਜਾਬ ਸਰਕਾਰ ਵਲੋਂ ਮਹੀਨਾ ਮਾਰਚ 2024 ਬੱਚਿਆਂ ਦੇ ਜਮਾਦਰੂ ਨੁਕਸਾਂ ਸਬੰਧੀ ਜਾਗੁਰਕਤਾ ਮਹੀਨਾ ਮਨਾਇਆ ਜਾ ਰਿਹਾ ਹੈ ।ਇਸ ਸਬੰਧ ਵਿਚ ਡਾ. ਨਵਜੋਤ ਕੌਰ…

ਸਰਕਾਰੀ ਸੈਕੰਡਰੀ ਸਕੂਲ ਡਕਾਲਾ ਵਿਖੇ ਰੋਬੋਟਿਕਸ ਲੈਬ ਦਾ ਉਦਘਾਟਨ

ਡਕਾਲਾ/ਪਟਿਆਲਾ, 7 ਮਾਰਚ( ਪੰਜਾਬੀ ਖਬਰਨਾਮਾ):ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡਕਾਲਾ ਵਿਖੇ ਪ੍ਰਿੰਸੀਪਲ ਸੀਮਾ ਰਾਣੀ ਦੀ ਅਗਵਾਈ ਹੇਠ ਸਮਾਜ ਸੇਵੀ ਸੰਸਥਾ ਅਮਰੀਕਨ ਇੰਡੀਆ ਫਾਊਂਡੇਸ਼ਨ ਦੇ ਸਹਿਯੋਗ ਨਾਲ ਰੋਬੋਟਿਕਸ ਲੈਬ ਦੀ ਸਥਾਪਨਾ ਕੀਤੀ…

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਿਰੋਜ਼ਪੁਰ ਵਿਖੇ ਮਿਸ਼ਨ ਆਗਾਜ਼ ਤਹਿਤ  ਮੁਫ਼ਤ ਕੰਪਿਊਟਰ ਸਿਖਲਾਈ ਦੇ ਛੇਵੇਂ ਬੈਚ ਲਈ ਰਜਿਸਟ੍ਰੇਸ਼ਨ ਸ਼ੁਰੂ

ਫਿਰੋਜ਼ਪੁਰ 7 ਮਾਰਚ ( ਪੰਜਾਬੀ ਖਬਰਨਾਮਾ) :ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਫਿਰੋਜ਼ਪੁਰ ਵਲੋਂ ਮਿਸ਼ਨ ਅਗਾਜ਼ ਅਧੀਨ ਦਫਤਰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਅੰਦਰ ਮੌਜੂਦ ਕੰਪਿਊਟਰ ਲੈਬ ਵਿੱਚ ਜ਼ਿਲ੍ਹੇ ਦੇ ਲੋੜਵੰਦ ਅਤੇ ਇਛੁੱਕ ਲੜਕੇ-ਲੜਕੀਆਂ ਲਈ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦਾਸਪੁਰ ਇੰਡਸਟਰੀਅਲ ਏਰੀਏ ਦੇ ਸਨਅਤਕਾਰਾਂ ਨਾਲ ਆਪਣਾ ਵਾਅਦਾ ਨਿਭਾਇਆ

ਗੁਰਦਾਸਪੁਰ, 7 ਮਾਰਚ (  ਪੰਜਾਬੀ ਖਬਰਨਾਮਾ): ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਨਿਭਾਏ ਵਾਅਦੇ ਕਾਰਨ ਇੰਡਸਟਰੀਅਲ ਅਸਟੇਟ ਗੁਰਦਾਸਪੁਰ ਦੇ ਸਨਅਤਕਾਰਾਂ ਦੇ ਦਹਾਕਿਆਂ ਪੁਰਾਣੇ ਦੁੱਖ ਦੇ ਹੰਝੂ ਹੁਣ ਖ਼ੁਸ਼ੀ…