ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਮੁਫ਼ਤ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 11 ਮਾਰਚ ਤੋਂ ਸ਼ੁਰੂ
ਬਟਾਲਾ, 6 ਮਾਰਚ ( ਪੰਜਾਬੀ ਖਬਰਨਾਮਾ) :ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ, ਗੁਰਦਾਸਪੁਰ ਵੱਲੋਂ 2 ਹਫ਼ਤੇ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 11…