Tag: ਵਿਕਾਸ

ਸਵੱਛ ਭਾਰਤ ਮਿਸ਼ਨ ਫੇਰ-2 ਤਹਿਤ ਕਰਵਾਏ ਜਾਣ ਵਾਲੇ ਕੰਮਾਂ ਸਬੰਧੀ ਕੀਤੀ ਗਈ ਰੀਵਿਊ ਮੀਟਿੰਗ

ਫ਼ਰੀਦਕੋਟ 06 ਮਾਰਚ 2024 (ਪੰਜਾਬੀ ਖਬਰਨਾਮਾ):ਡਿਪਟੀ ਕਮਿਸ਼ਨਰ -ਕਮ-ਚੇਅਰਪਰਸਨ ਜਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਰ-2 ਤਹਿਤ ਕਰਵਾਏ ਜਾਣ ਵਾਲੇ ਕੰਮਾਂ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ…

ਕਪੂਰਥਲਾ ਹੈਰੀਟੇਜ ਫੈਸਟੀਵਲ ’ਚ ਮਸ਼ਹੂਰ ਸ਼ਾਇਰਾਂ ਨੇ ਲਾਇਆ ਕਵੀ ਦਰਬਾਰ

ਕਪੂਰਥਲਾ, 6 ਮਾਰਚ (ਪੰਜਾਬੀ ਖਬਰਨਾਮਾ): ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਏ ਗਏ ਕਪੂਰਥਲਾ ਹੈਰੀਟੇਜ ਫੈਸਟੀਵਲ ਦੌਰਾਨ ਪੰਜਾਬ ਦੇ ਨਾਮੀ ਸ਼ਾਇਰਾਂ ਨੇ ਕਵੀ ਦਰਬਾਰ…

ਘੱਟ ਵੋਟ ਪ੍ਰਤੀਸ਼ਤ ਵਾਲੇ ਖੇਤਰਾਂ ’ਚ ਚਲਾਈ ਜਾਵੇਗੀ ਵਿਆਪਕ ਜਾਗਰੂਕਤਾ ਮੁਹਿੰਮ

ਜਲੰਧਰ, 06 ਮਾਰਚ (ਪੰਜਾਬੀ ਖਬਰਨਾਮਾ) :ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਮਹਾਜਨ ਵਲੋਂ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਜਾਗਰੂਕ ਕਰਨ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦੀ…

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਡੈਸ਼ਬੋਰਡ ਸਥਾਪਿਤ

ਲੁਧਿਆਣਾ, 6 ਮਾਰਚ (ਪੰਜਾਬੀ ਖਬਰਨਾਮਾ) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਾਰੇ ਵਿਕਾਸ ਪ੍ਰੋਜੈਕਟਾਂ ਅਤੇ ਸਕੀਮਾਂ ਦੀ ਨਿਗਰਾਨੀ ਕਰਨ ਲਈ }ਲ੍ਹਾ ਪ੍ਰਸ਼ਾਸ਼ਨ ਵੱਲੋਂ ਇੱਕ ਡੈਸ਼ਬੋਰਡ…

ਹੰਢਿਆਇਆ ਦੇ ਸਟੇਡੀਅਮ ਦੇ ਨਵੀਨੀਕਰਨ ਲਈ 32.50 ਲੱਖ ਰੁਪਏ ਜਾਰੀ

ਬਰਨਾਲਾ, 6 ਮਾਰਚ (ਪੰਜਾਬੀ ਖਬਰਨਾਮਾ):ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਦੱਸਿਆ ਕਿ ਹੰਢਿਆਇਆ ਦੇ ਸ੍ਰੀ ਗੁਰੂ ਤੇਗ਼ ਬਹਾਦਰ ਸਟੇਡੀਅਮ ਦੇ ਨਵੀਨੀਕਰਨ ਲਈ 32.50 ਲੱਖ ਰੁਪਏ…

ਪੰਜਾਬ ਬਜਟ ਸਿਹਤ, ਸਿੱਖਿਆ, ਖੇਤੀ ਸਮੇਤ ਵਪਾਰ ਲਈ ਉਸਾਰੂ ਰਚਨਾਤਮਿਕ 

ਗੁਰਦਾਸਪੁਰ, 6 ਮਾਰਚ (ਪੰਜਾਬੀ ਖਬਰਨਾਮਾ): ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵੱਲੋਂ…

ਕਿਸਾਨ ਕੌਮੀ ਬਾਗਬਾਨੀ ਮਿਸ਼ਨ ਅਧੀਨ ਚੱਲ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ

ਨਵਾਂਸ਼ਹਿਰ, 6 ਮਾਰਚ (ਪੰਜਾਬੀ ਖਬਰਨਾਮਾ): ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਬਾਗਬਾਨੀ ਮਿਸ਼ਨ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਧੀਕ…

ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੇ ਆਗਾਹ ਸਭ ਨੌਜਵਾਨਾਂ ਲਈ ਵੋਟ ਦਾ ਮੁਦਾਵਾ

ਤਰਨ ਤਾਰਨ, 06 ਮਾਰਚ (ਪੰਜਾਬੀ ਖਬਰਨਾਮਾ): ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ-ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੀ ਯੋਗ ਅਗਵਾਈ ਵਿੱਚ ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵੱਲੋਂ…

ਜ਼ਿਲ੍ਹੇ ਦੇ 3 ਪੋਲਿੰਗ ਸਟੇਸ਼ਨ ਦੀ ਤਬਦੀਲੀ ‘ਤੇ ਸਕੱਤਰਾਂ ਅਤੇ ਰਾਜਨੀਤਿਕ ਪਾਰਟੀਆਂ ਨੇ ਦਿੱਤਾ ਆਪਣਾ ਸਹਿਮਤੀ

ਰੂਪਨਗਰ, 6 ਮਾਰਚ (ਪੰਜਾਬੀ ਖਬਰਨਾਮਾ): ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹਾ ਰੂਪਨਗਰ ਦੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ ਤੇ ਸਕੱਤਰਾਂ ਨਾਲ ਸਥਾਨਕ ਕਮੇਟੀ ਰੂਮ ਜ਼ਿਲ੍ਹਾ…

ਨੇਹਾ ਕੱਕੜ ਦਾ ਕਹਿਣਾ ਹੈ ਕਿ ਉਹ ਕਿਸੇ ਅਜਿਹੀ ਚੀਜ਼ ਦੀ ਸ਼ੂਟਿੰਗ ਕਰ ਰਹੀ ਹੈ ਜੋ ‘ਇਤਿਹਾਸ ਰਚ ਸਕਦੀ ਹੈ’

ਮੁੰਬਈ, 6 ਮਾਰਚ ( ਪੰਜਾਬੀ ਖਬਰਨਾਮਾ) : ਇਕ ਤੋਂ ਬਾਅਦ ਇਕ ਹਿੱਟ ਫਿਲਮਾਂ ਦੇਣ ਵਾਲੀ ਗਾਇਕਾ ਨੇਹਾ ਕੱਕੜ ਹੁਣ ਇਕ ਅਜਿਹੀ ਚੀਜ਼ ‘ਤੇ ਕੰਮ ਕਰ ਰਹੀ ਹੈ, ਜਿਸ ਨਾਲ ਉਸ ਨੂੰ…