ਲੋਕ ਸਭਾ ਚੋਣਾਂ 2024 ਮਾਡਲ ਕੋਡ ਆਫ ਕੰਡਕਟ ਸਬੰਧੀ ਦਿੱਤੀ ਗਈ ਟ੍ਰੇਨਿੰਗ
ਫ਼ਰੀਦਕੋਟ 06 ਮਾਰਚ 2024 (ਪੰਜਾਬੀ ਖਬਰਨਾਮਾ):ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਲੋਕ ਸਭਾ ਚੋਣ 2024 ਮਾਡਲ ਕੋਡ ਆਫ ਕੰਡਕਟ, ਲਾਅ ਐਂਡ ਆਰਡਰ ਅਤੇ ਸ਼ਿਕਾਇਤਾਂ ਸਬੰਧੀ ਹਲਕਾ ਫਰੀਦਕੋਟ ਵਿਚ…
