Tag: ਵਿਕਾਸ

ਕੋਟਕਪੂਰਾ ਸ਼ੋਸ਼ਲ ਵੈਲਫੇਅਰ ਕੌਂਸਲ ਦੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਪ੍ਰਸੰਸਾਯੋਗ

ਕੋਟਕਪੂਰਾ, 5 ਮਾਰਚ (ਪੰਜਾਬੀ ਖਬਰਨਾਮਾ) :ਕੋਟਕਪੂਰਾ ਸ਼ੋਸ਼ਲ ਵੈਲਫੇਅਰ ਕੌਂਸਲ (ਰਜਿ:) ਵਲੋਂ ਪਿਛਲੇ ਕਰੀਬ 3 ਦਹਾਕਿਆਂ ਤੋਂ ਗਰੀਬ ਤੇ ਜਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮਾਰੋਹਾਂ ਵਿੱਚ ਯੋਗਦਾਨ ਪਾਉਣ ਬਦਲੇ ਪੰਜਾਬ ਵਿਧਾਨ ਸਭਾ ਦੇ…

ਪਲੇਸਮੈਂਟ ਕੈਂਪ ਦੌਰਾਨ 18 ਨੌਜਵਾਨ ਰੋਜ਼ਗਾਰ ਲਈ ਸ਼ਾਰਟਲਿਸਟ

ਜਲੰਧਰ, 5 ਮਾਰਚ (ਪੰਜਾਬੀ ਖਬਰਨਾਮਾ): ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਏ ਗਏ ਪਲੇਸਮੈਂਟ ਕੈਂਪ ਵੱਖ-ਵੱਖ ਕੰਪਨੀਆਂ ਵੱਲੋਂ 18 ਉਮੀਦਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ…

ਖੇਤੀ ਸੈਕਟਰ ਨੂੰ ਨਵੀਂ ਦਿਸ਼ਾ ਦੇਣ ਵਾਲਾ ਹੈ ਪੰਜਾਬ ਦਾ ਬਜਟ

ਸ੍ਰੀ ਮੁਕਤਸਰ ਸਾਹਿਬ 5 ਮਾਰਚ (ਪੰਜਾਬੀ ਖਬਰਨਾਮਾ) ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਸਲਾਨਾ ਬਜਟ ਨੂੰ ਖੇਤੀਬਾੜੀ…

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ  ਮੁਫ਼ਤ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 11 ਮਾਰਚ ਤੋਂ ਸ਼ੁਰੂ

ਗੁਰਦਾਸਪੁਰ, 5 ਮਾਰਚ (ਪੰਜਾਬੀ ਖਬਰਨਾਮਾ): ਡੇਅਰੀ ਵਿਕਾਸ ਵਿਭਾਗ, ਗੁਰਦਾਸਪੁਰ ਵੱਲੋਂ 2 ਹਫ਼ਤੇ ਦਾ ਮੁਫ਼ਤ  ਡੇਅਰੀ ਸਿਖਲਾਈ ਕੋਰਸ ਮਿਤੀ 11 ਮਾਰਚ 2024 ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਵੇਰਕਾ (ਜ਼ਿਲ੍ਹਾ ਅੰਮ੍ਰਿਤਸਰ)…

ਕਾਰੋਬਾਰੀ ਗਤੀਵਿਧੀਆਂ ਅਤੇ ਵਿਕਰੀ ਵਿੱਚ ਮੰਦੀ ਦੇ ਕਾਰਨ ਫਰਵਰੀ ਵਿੱਚ ਸੇਵਾ ਖੇਤਰ ਦੀ ਵਿਕਾਸ ਦਰ ਮੱਠੀ ਰਹੀ

ਨਵੀਂ ਦਿੱਲੀ 5 ਮਾਰਚ ( ਪੰਜਾਬੀ ਖਬਰਨਾਮਾ): ਵਪਾਰਕ ਗਤੀਵਿਧੀਆਂ, ਵਿਕਰੀ ਅਤੇ ਨੌਕਰੀਆਂ ‘ਚ ਆਈ ਮੰਦੀ ਕਾਰਨ ਫਰਵਰੀ ‘ਚ ਭਾਰਤ ਦੇ ਸੇਵਾ ਖੇਤਰ ਦੀ ਵਿਕਾਸ ਦਰ ਮੱਠੀ ਰਹੀ। ਮੰਗਲਵਾਰ ਨੂੰ ਇੱਕ ਮਾਸਿਕ…

ਬਠਿੰਡਾ ਨੂੰ ਵਿਕਾਸ ਦੀਆਂ ਬੁਲੰਦੀਆਂ ਤੇ ਪਹੁੰਚਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ

ਬਠਿੰਡਾ, 4 ਮਾਰਚ (ਪੰਜਾਬੀ ਖਬਰਨਾਮਾ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਬਠਿੰਡਾ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਤੋਂ ਇਲਾਵਾ ਵਿਕਾਸ ਕਾਰਜਾਂ ਵਿੱਚ ਬੁਲੰਦੀਆਂ…

ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ’ਤੇ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹੇ ਮੁੱਖ ਮੰਤਰੀ

ਚੰਡੀਗੜ੍ਹ, 4 ਮਾਰਚ (ਪੰਜਾਬੀ ਖਬਰਨਾਮਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ਲਈ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹਦਿਆਂ ਕਿਹਾ ਕਿ ਅਸਲ…

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਸੂਬਾ ਪੱਧਰੀ ਤਲਾਸ਼ੀ ਅਭਿਆਨ

ਚੰਡੀਗੜ੍ਹ, 4 ਮਾਰਚ (ਪੰਜਾਬੀ ਖਬਰਨਾਮਾ):ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸੂਬੇ ਭਰ ਦੇ ਸਾਰੇ…

ਨੋਡਲ ਅਧਿਕਾਰੀਆਂ ਅਤੇ ਸਿਵਲ-ਪੁਲਿਸ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਵਿੱਚ ਸੁਚੱਜੇ ਤਰੀਕੇ ਨਾਲ ਕਾਰਵਾਈ ਦੀ ਹਦਾਇਤ

ਕਪੂਰਥਲਾ, 4 ਮਾਰਚ (ਪੰਜਾਬੀ ਖਬਰਨਾਮਾ): ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦਨੇਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਨੇ ਸਾਰੇ ਐਸ.ਡੀ.ਐਮਜ਼ ਅਤੇ ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਲੋੜੀਂਦੀਆਂ ਤਿਆਰੀਆਂ ਅਤੇ…

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲ ਅਤੇ ਚੀਮਾ ਵਿਖੇ 1.03 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ

ਲੌਂਗੋਵਾਲ/ਚੀਮਾ, 4 ਮਾਰਚ (ਪੰਜਾਬੀ ਖਬਰਨਾਮਾ):ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਲਈ ਚਲਾਈ ਮੁਹਿੰਮ ਤਹਿਤ ਲੌਂਗੋਵਾਲ ਅਤੇ ਚੀਮਾ ਵਿਖੇ ਕਰੀਬ 1.03 ਕਰੋੜ ਦੀ…