ਡਾ.ਸੁਸ਼ੀਲ ਮਿੱਤਲ ਨੇ ਐਸ.ਬੀ.ਐਸ. ਸਟੇਟ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ
ਫ਼ਿਰੋਜ਼ਪੁਰ, 1 ਮਾਰਚ 2024 (ਪੰਜਾਬੀ ਖਬਰਨਾਮਾ): ਡਾ. ਸੁਸ਼ੀਲ ਮਿੱਤਲ ਨੇ ਐਸ.ਬੀ.ਐਸ. ਸਟੇਟ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲ ਲਿਆ ਹੈ। ਪੰਜਾਬ ਸਰਕਾਰ ਵਲੋਂ ਡਾ. ਸੁਸ਼ੀਲ ਮਿੱਤਲ ਨੂੰ ਐਸ.ਬੀ.ਐਸ. ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਵਾਈਸ ਚਾਂਸਲਰ ਦਾ ਵਾਧੂ ਭਾਰ ਸੌਂਪਿਆ ਗਿਆ। ਯੂਨੀਵਰਸਿਟੀ…