Tag: ਵਿਕਾਸ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 77470 ਮੀਟਰਿਕ ਟਨ ਕਣਕ ਦੀ ਕੀਤੀ ਗਈ ਖਰੀਦ

ਫ਼ਤਹਿਗੜ੍ਹ ਸਾਹਿਬ, 23 ਅਪ੍ਰੈਲ (ਪੰਜਾਬੀ ਖ਼ਬਰਨਾਮਾ): ਕਣਕ ਦੀ ਖਰੀਦ ਲਈ ਜ਼ਿਲ੍ਹੇ ਵਿੱਚ ਬਣਾਏ ਗਏ 32 ਖਰੀਦ ਕੇਂਦਰਾਂ ਵਿੱਚ ਹੁਣ ਤੱਕ 83,800 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ…

ਡਿਪਟੀ ਕਮਿਸ਼ਨਰ ਰਾਤ ਨੂੰ ਨਿਕਲੇ ਕਣਕ ਦੀ ਲਿਫਟਿੰਗ ਕਰਵਾਉਣ, ਵੱਖ ਵੱਖ ਮੰਡੀਆਂ ਅਤੇ ਗੁਦਾਮਾਂ ਦਾ ਕੀਤਾ ਦੌਰਾ

ਜਲਾਲਾਬਾਦ 23 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਹਮੇਸ਼ਾ ਲੋਕ ਹਿੱਤਾਂ ਨੂੰ ਸਮਰਪਿਤ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ  ਸੋਮਵਾਰ ਦੀ ਰਾਤ ਖੁਦ ਮੰਡੀਆਂ ਅਤੇ ਗੋਦਾਮਾਂ ਦਾ ਦੌਰਾ ਕਰਨ ਨਿਕਲੇ ਜਿੱਥੇ ਉਹ ਕਣਕ…

ਗਰਮੀ ਤੇ ਲੂ ਨੂੰ ਰੋਕਣ ਲਈ ਵੋਟਿੰਗ ਸਟੇਸ਼ਨਾਂ ਉੱਤੇ ਯੋਗ ਪ੍ਰਬੰਧਨ ਆਦੇਸ਼

ਸੰਗਰੂਰ, 17 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਜੂਨ ਮਹੀਨੇ ਵਿੱਚ ਪੈਣ ਵਾਲੀ ਗਰਮੀ ਅਤੇ ਲੂ ਦੇ ਮੱਦੇਨਜ਼ਰ ਪੋਲਿੰਗ ਸਟੇਸ਼ਨਾਂ ਵਿਖੇ ਵੋਟਰਾਂ ਅਤੇ ਚੋਣ ਅਮਲੇ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ…

ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਕੀਤਾ ਜਾਵੇ ਵੱਧ ਤੋਂ ਵੱਧ ਜਾਗਰੂਕ 

ਬਠਿੰਡਾ, 17 ਅਪ੍ਰੈਲ (ਪੰਜਾਬੀ ਖ਼ਬਰਨਾਮਾ): ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਲਤੀਫ਼ ਅਹਿਮਦ ਦੀ ਪ੍ਰਧਾਨਗੀ ਹੇਠ ਹਾੜੀ 2024 ਦੌਰਾਨ ਕਣਕ ਦੇ ਨਾੜ ਦੀ…

ਖੇਤੀਬਾੜੀ ਵਿਭਾਗ ਦੀ ਟੀਮ ਨੇ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਕੀਤਾ ਨਰੀਖਣ

ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਨੇ ਪਿੰਡ ਗਗੜਵਾਲ ਤੇ ਕਾਲੇਮਾਜਰਾ ਦੇ ਕਿਸਾਨਾਂ ਵੱਲੋਂ ਸਰਫੇਸ…

ਰਾਜਸਥਾਨ ਵਿੱਚ ਵੋਟਾਂ ਦੀ ਡਰਾਈ ਡੇਅ ਘੋਸ਼ਿਤ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਸ੍ਰੀ ਹਰਪ੍ਰੀਤ ਸਿੰਘ ਸੂਦਨ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀ ਚੋਣ ਕਮਿਸ਼ਨ ਵਲੋਂ ਰਾਜਸਥਾਨ ਸਟੇਟ ਵਿੱਚ 19 ਅਪ੍ਰੈਲ 2024 ਨੂੰ ਕਰਵਾਈਆਂ ਜਾ ਰਹੀਆਂ…

ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ ਲਗਾਏ ਜਾਣਗੇ ਸਪੈਸ਼ਲ ਕੈਂਪ – ਸਿਵਲ ਸਰਜਨ

ਫਿਰੋਜ਼ਪੁਰ,16 ਅਪ੍ਰੈਲ 2024 (ਪੰਜਾਬੀ ਖ਼ਬਰਨਾਮਾ):ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਸਪੈਸ਼ਲ ਕੈਂਪਾਂ ਰਾਹੀਂ 24 ਅਪ੍ਰੈਲ ਤੋਂ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਨ ਹਫਤਾ ਮਨਾਇਆ ਜਾ…

ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਸਹੀ ਕਿਸਮਾਂ ਦੀ ਚੋਣ ਅਤੇ ਸਮੇਂ ਸਿਰ ਬਿਜਾਈ ਕਰਨਾ ਬੇਹੱਦ ਜ਼ਰੂਰੀ

ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਰਮੇਂ ਦੀ ਫ਼ਸਲ ਤਹਿਤ ਹੇਠ ਰਕਬਾ ਵਧਾਉਣ, ਭਰਪੂਰ ਪੈਦਾਵਾਰ ਲਈ ਖੇਤੀਬਾੜੀ ਵਿਭਾਗ ਵੱਲੋਂ ਅਹਿਮ…

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੇ ਬਾਲ ਭਲਾਈ ਕਮੇਟੀ ਦੇ ਕੰਮਕਾਜ਼ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 16 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਵਿਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਹੁਸ਼ਿਆਰਪੁਰ ਅਤੇ ਬਾਲ ਭਲਾਈ ਕਮੇਟੀ ਹੁਸ਼ਿਆਰਪੁਰ ਦੇ ਕੰਮਕਾਜ਼ ਸਬੰਧੀ…

ਲੋਕ ਸਭਾ ਚੋਣਾਂ ਦੌਰਾਨ 9537 ਨਵੇਂ ਵੋਟਰ ਪਹਿਲੀ ਵਾਰ ਕਰਨਗੇ ਆਪਣੀ ਵੋਟ ਦਾ ਇਸਤੇਮਾਲ

ਫ਼ਤਹਿਗੜ੍ਹ ਸਾਹਿਬ, 16 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਲੋਕ ਸਭਾ ਚੋਣਾਂ ਦੌਰਾਨ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ 9537 ਨਵੇਂ ਵੋਟਰ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ ਅਤੇ ਜ਼ਿਲ੍ਹੇ ਵਿੱਚ ਪੈਂਦੇ ਤਿੰਨ ਵਿਧਾਨ ਸਭਾ…