Tag: ਵਿਕਾਸ

ਇਸ ਵਾਰ 70 ਪਾਰ” ਦੇ ਨਾਰੇ ਨੂੰ ਹਕੀਕੀ ਰੂਪ ਦੇਣ ਲਈ ਸਵੀਪ ਮੁਹਿੰਮ ਤਹਿਤ ਜਾਗਰੂਕਤਾ ਵੈਨਾਂ ਵੱਲੋਂ ਵੋਟਰਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

ਗੁਰਦਾਸਪੁਰ, 29 ਫਰਵਰੀ (ਪੰਜਾਬੀ ਖਬਰਨਾਮਾ): ਚੋਣ ਕਮਿਸ਼ਨ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਲਈ ਦਿੱਤੇ ਗਏ ਨਾਅਰੇ “ਇਸ ਵਾਰ 70 ਪਾਰ” ਨੂੰ ਹਕੀਕੀ ਰੂਪ ਵਿੱਚ ਲਾਗੂ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ…

ਸਫਾਈ ਦੀ ਸੇਵਾ ਵਿਚ ਭੂਰੀ ਵਾਲਿਆਂ ਦੇ ਕਾਰ ਸੇਵਕ ਬਣੇ ਪ੍ਰਸਾਸ਼ਨ ਦੇ ਸਹਿਯੋਗੀ

ਸ੍ਰੀ ਅਨੰਦਪੁਰ ਸਾਹਿਬ 29 ਫਰਵਰੀ (ਪੰਜਾਬੀ ਖਬਰਨਾਮਾ) :ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਅਤੇ ਡਾ.ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਹੋਲਾ ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਵਿਚ ਪਹੁੰਚ ਰਹੀ ਲੱਖਾਂ…

ਸਾਦਿਕ ਵਿੱਚ ਮਾਰਕਿਟ ਕਮੇਟੀ ਦੁਆਰਾ 50 ਲੱਖ ਰੁਪਏ ਦੇ ਪੈਂਦੀਆਂ ਤਿੰਨ ਸੜਕਾਂ ਦੀ ਰਿਪੇਅਰ ਦੀ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ

ਫ਼ਰੀਦਕੋਟ 29 ਫ਼ਰਵਰੀ,2024 (ਪੰਜਾਬੀ ਖਬਰਨਾਮਾ): ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਫ਼ਰੀਦਕੋਟ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਤੇ ਚੱਲ ਰਹੇ ਹਨ।  ਇਨ੍ਹਾਂ ਗੱਲਾਂ ਦਾ…

ਖੇਤੀ ਸਮੱਗਰੀ ਵਿਕ੍ਰੇਤਾਂ ਦੇ ਲਈ ਬੇਲੋੜੀਆਂ ਵਸਤਾਂ ਦੀ ਮੁਖ ਖੇਤੀਬਾੜੀ ਅਫਸਰ ਦੀ ਸਲਾਹ

ਫ਼ਰੀਦਕੋਟ 29 ਫਰਵਰੀ 2024 (ਪੰਜਾਬੀ ਖਬਰਨਾਮਾ) :ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਫਰੀਦਕੋਟ ਵਿੱਚ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।…

ਚੇਤਨ ਸਿੰਘ ਜੌੜਾਮਾਜਰਾ ਵੱਲੋਂ 12 ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ

ਬਲਾਚੌਰ/ਚੰਡੀਗੜ੍ਹ, 28 ਫ਼ਰਵਰੀ (ਪੰਜਾਬੀ ਖਬਰਨਾਮਾ): ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ 12 ਹੋਰ ਜਨਤਕ ਰੇਤ ਖੱਡਾਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੀਆਂ ਜਿਸ ਨਾਲ ਸੂਬੇ…

ਮੁੱਖ ਮੰਤਰੀ ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਕਰਨਗੇ ਸਮਰਪਿਤ 

ਚੰਡੀਗੜ੍ਹ, 28 ਫਰਵਰੀ (ਪੰਜਾਬੀ ਖਬਰਨਾਮਾ): ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਸਬੰਧੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ…

ਕੈਬਨਿਟ ਮੰਤਰੀ ਅਤੇ ਸੰਸਦ ਮੈਂਬਰ ਨੇ 2.58 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ

ਜੰਡੂ ਸਿੰਘਾ (ਜਲੰਧਰ),28 ਫਰਵਰੀ (ਪੰਜਾਬੀ ਖਬਰਨਾਮਾ) :ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਅਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਆਦਮਪੁਰ ਹਲਕੇ ਵਿੱਚ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ…

ਰਾਸ਼ਟਰੀ ਵਿਗਿਆਨ ਦਿਵਸ ਦੇ ਮੌਕੇ ਚੰਡੀਗੜ੍ਹ ਗਰੁੱਪ ਆਫ ਕਾਲਜ ਲਾਂਡਰਾ ਵਿਖੇ ਵੋਟਰ ਜਾਗਰੂਕਤਾ ਦਾ ਸੁਨੇਹਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਫਰਵਰੀ (ਪੰਜਾਬੀ ਖਬਰਨਾਮਾ) : ਸਥਾਨਕ ਚੰਡੀਗੜ੍ਹ ਗਰੁੱਪ ਆਫ ਕਾਲਜ ਲਾਂਡਰਾ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਦੇ ਮੌਕੇ ਵੋਟਰ ਜਾਗਰੂਕਤਾ ਦਾ ਸੁਨੇਹਾ ਦਿੰਦੇ ਹੋਏ ਵੋਟ ਦੀ ਤਾਕਤ…

ਕੈਬਨਿਟ ਮੰਤਰੀ ਵੱਲੋਂ ਲੋਕਾਂ ਨੂੰ ‘ਆਪ ਦੀ ਸਰਕਾਰ,ਤਹਿਤ ਕੈਂਪਾਂ ਦਾ ਲਾਭ ਲੈਣ ਦੀ ਅਪੀਲ

ਕਰਤਾਰਪੁਰ /ਜਲੰਧਰ, 28 ਫਰਵਰੀ (ਪੰਜਾਬੀ ਖਬਰਨਾਮਾ) :ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਨੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਉਪਰਾਲੇ ਤਹਿਤ ਅੱਜ ਪਿੰਡ ਗਾਖਲ, ਸ਼ਿਵਦਾਸਪੁਰ ਅਤੇ ਕਰਤਾਪੁਰ…

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

ਚੰਡੀਗੜ, 28 ਫਰਵਰੀ (ਪੰਜਾਬੀ ਖਬਰਨਾਮਾ) :ਆਪਣੇ ਤਕਨੀਕੀ ਅਧਿਕਾਰੀਆਂ ਦੇ ਹੁਨਰ ਨੂੰ ਨਿਖਾਰਨ ਦੇ ਉਦੇਸ਼ ਨਾਲ ਗੱਤਕੇ ਦੀ ਸਭ ਤੋਂ ਪੁਰਾਣੀ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਨੇ ਗੱਤਕਾ ਐਸੋਸੀਏਸ਼ਨ…