ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਖੇਤੀਬਾੜੀ ਦਫਤਰ ਬਲਾਕ ਫਾਜ਼ਿਲਕਾ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
ਫਾਜ਼ਿਲਕਾ 28 ਫਰਵਰੀ (ਪੰਜਾਬੀ ਖਬਰਨਾਮਾ): ਬਲਾਕ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਦੀ ਰਹਿਨੁਮਾਈ ਹੇਠ ਖੇਤੀਬਾੜੀ ਦਫਤਰ ਬਲਾਕ ਫਾਜ਼ਿਲਕਾ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਿੰਡ ਅਲਿਆਨਾ…