Tag: ਵਿਕਾਸ

ਘਰ-ਘਰ ਮੁਫ਼ਤ ਰਾਸ਼ਨ ਯੋਜਨਾ: ਜ਼ਿਲ੍ਹਾ ਬਰਨਾਲਾ ‘ਚ 100 ਫੀਸਦੀ ਘਰਾਂ ਨੂੰ ਵੰਡਿਆ ਗਿਆ ਰਾਸ਼ਨ

ਬਰਨਾਲਾ, 26 ਫਰਵਰੀ (ਪੰਜਾਬੀ ਖ਼ਬਰਨਾਮਾ):ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਘਰ-ਘਰ ਰਾਸ਼ਨ ਯੋਜਨਾ ਤਹਿਤ ਲੋਕਾਂ ਦੇ ਘਰਾਂ ਤੱਕ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ। …

ਆਮ ਆਦਮੀ ਕਲੀਨਿਕ ਰਾਹੀਂ ਲੋਕਾਂ ਦੇ ਘਰਾਂ ਦੇ ਨੇੜੇ ਦਿੱਤੀਆਂ ਜਾ ਰਹੀਆਂ ਹਨ ਮੁਫ਼ਤ ਬੁਨਿਆਦੀ ਸਿਹਤ ਸੇਵਾਵਾਂ

ਹੁਸ਼ਿਆਰਪੁਰ, 26 ਫਰਵਰੀ (ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਹਲਕਾ ਇੰਚਾਰਜ ਮੁਕੇਰੀਆਂ ਪ੍ਰੋ. ਜੀ.ਐਸ. ਮੁਲਤਾਨੀ ਨਾਲ ਮੁਕੇਰੀਆਂ ਦੇ ਪਿੰਡ ਬਾਗੋਵਾਲ ਵਿਚ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ…

ਲੋਕਾ ਨੂੰ ਛਿਲਕਿਆਤੇ ਚਾਹ ਪੱਤੀ ਆਦਿ ਤੋਂ ਖਾਦ ਤਿਆਰ ਕਰਨ ਬਾਰੇ ਅਤੇ ਹੋਮ ਕੰਪੋਸਟਿੰਗ ਲਈ ਪ੍ਰੇਰਿਤ ਕਰਨਾ

ਫਾਜ਼ਿਲਕਾ, 26 ਫਰਵਰੀ (ਪੰਜਾਬੀ ਖ਼ਬਰਨਾਮਾ):ਨਗਰ ਕੌਂਸਲ ਫਾਜਿਲਕਾ ਵੱਲੋਂ ਦਫਤਰ ਨਗਰ ਕੌਂਸਲ ਫਾਜਿਲਕਾ ਦੇ ਅੰਦਰ ਸਬਜੀ, ਫਰੂਟ ਅਤੇ ਚਾਹ ਪੱਤੀ ਤੋ ਤਿਆਰ ਕੀਤੀ ਗਈ ਜੈਵਿਕ ਖਾਦ ਦੀ ਸਟਾਲ ਦਾ ਆਯੋਜਨ ਕੀਤਾ ਗਿਆ,…

ਵਿਦਿਆਰਥੀਆਂ ਲਈ ਕਰੀਅਰ ਗਾਈਡੈਂਸ ਸੈਮੀਨਾਰ: ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਦੀ ਤਰਫ ਤੋਂ ਸਿਰਜਣਾਤਮਕ ਭਵਿੱਖ ਲਈ ਆਯੋਜਨ

ਫਾਜ਼ਿਲਕਾ 26 ਫਰਵਰੀ (ਪੰਜਾਬੀ ਖ਼ਬਰਨਾਮਾ) :ਡਿਪਟੀ ਕਮਿਸ਼ਨਰ ਡਾ. ਸੇਨੁ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ `ਤੇ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਦਫਤਰ ਵੱਲੋਂ ਵਿਦਿਆਰਥੀਆਂ ਨੁੰ ਆਪਣੇ ਚੰਗੇ ਭਵਿੱਖ ਦੇ ਸਿਰਜਣ ਪ੍ਰਤੀ ਕਰੀਅਰ ਗਾਈਡੈਂਸ ਰਾਹੀਂ ਪ੍ਰੇਰਿਤ  ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਿਓਰੋ ਆਫ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ…

ਸਰਕਾਰੀ ਬਹੁਤਕਨੀਕੀ ਕਾਲਜ ਨੇ ਰਾਜ ਪੱਧਰੀ ਯੂਥ ਫੈਸਟੀਵਲ ਵਿਚ ਮਾਰੀਆਂ ਮੱਲਾਂ

ਫਿਰੋਜ਼ਪੁਰ, 26 ਫਰਵਰੀ 2024 (ਪੰਜਾਬੀ ਖ਼ਬਰਨਾਮਾ):ਸਰਕਾਰੀ ਬਹੁਤਕਨੀਕੀ ਕਾਲਜ ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਨੇ ਮਿਤੀ 21 ਫਰਵਰੀ ਤੋਂ 23 ਫਰਵਰੀ 2024 ਤੱਕ ਸਰਕਾਰੀ ਬਹੁਤਕਨੀਕੀ ਕਾਲਜ, ਪਟਿਆਲਾ ਵਿਖੇ ਹੋਏ ਰਾਜ ਪੱਧਰੀ ਅੰਤਰ ਬਹੁਤਕਨੀਕੀ…

ਸਰਦਾਰ ਦਿਲਬਾਗ ਸਿੰਘ ਸਰਕਾਰੀ ਕਾਲਜ ਜਾਡਲਾ ਵਿਖੇ ਸਵੀਪ ਅਧੀਨ ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਨਵਾਂਸ਼ਹਿਰ 26 ਫਰਵਰੀ (ਪੰਜਾਬੀ ਖ਼ਬਰਨਾਮਾ):-ਸਰਦਾਰ ਦਿਲਬਾਗ ਸਿੰਘ ਸਰਕਾਰੀ ਕਾਲਜ ਜਾਡਲਾ ਦੇ ਐਨ.ਐਸ.ਐਸ ਵਿਭਾਗ ਦੁਆਰਾ ਪ੍ਰਿੰਸੀਪਲ ਸਿੰਮੀ ਜੌਹਲ ਦੀ ਅਗਵਾਈ ਹੇਠ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਸੈਮੀਨਾਰ ਦਾ…

ਮੁੱਖ ਮੰਤਰੀ ਭਗਵੰਤ ਮਾਨ ਦੇ ਐਲਾਨ ਤੋਂ ਗੁਰਦਾਸਪੁਰ ਇੰਡਸਟਰੀਅਲ ਅਸਟੇਟ ਦੇ ਸਨਅਤਕਾਰਾਂ ਵਿੱਚ ਖ਼ੁਸ਼ੀ ਦੀ ਲਹਿਰ

ਗੁਰਦਾਸਪੁਰ, 26 ਫਰਵਰੀ (ਪੰਜਾਬੀ ਖ਼ਬਰਨਾਮਾ) :ਬੀਤੇ ਕੱਲ੍ਹ ਦੀਨਾਨਗਰ ਵਿਖੇ ਹੋਈ ਸਰਕਾਰ-ਵਪਾਰ ਮਿਲਣੀ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇੰਡਸਟਰੀਅਲ ਅਸਟੇਟ ਗੁਰਦਾਸਪੁਰ ਦੇ ਵਿਕਾਸ ਅਤੇ ਸਨਅਤਕਾਰਾਂ ਦੀਆਂ ਸਮੱਸਿਆਵਾਂ ਦਾ…

0 ਤੋਂ 5 ਸਾਲ ਤੱਕ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ

ਨਵਾਂਸ਼ਹਿਰ , 26 ਫਰਵਰੀ 2024 (ਪੰਜਾਬੀ ਖ਼ਬਰਨਾਮਾ):  ਜ਼ਿਲ੍ਹੇ ਵਿਚ 3 ਮਾਰਚ ਤੋਂ 5 ਮਾਰਚ , 2024 ਤੱਕ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ 55864 ਬੱਚਿਆਂ…

ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਫਿਰੋਜ਼ਪੁਰ ਵਿਖੇ ਅੱਜ ਕਰਨਗੇ ਪੰਜਾਬੀ NRI ਨਾਲ ਮਿਲਣੀ

ਫਿਰੋਜ਼ਪੁਰ, 26 ਫਰਵਰੀ 2024 (ਪੰਜਾਬੀ ਖ਼ਬਰਨਾਮਾ): ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿੱਤ ਨਿਪਟਾਰੇ ਲਈ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ…

ਸੋਨ ਤਗਮਾ ਜੇਤੂ ਮਨਦੀਪ ਕੌਰ ਦੀ ਹੌਸਲਾ ਅਫਜਾਈ ਕਰਨ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ

ਕੋਟਕਪੂਰਾ  26 ਫਰਵਰੀ 2024 (ਪੰਜਾਬੀ ਖ਼ਬਰਨਾਮਾ):ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾ ਰਾਸ਼ਟਰੀ ਪੱਧਰ ਗੱਤਕਾ ਮੁਕਾਬਲੇ ਵਿੱਚ ਸੋਨ ਤਗਮਾ ਜੇਤੂ ਮਨਦੀਪ ਕੌਰ ਪੁੱਤਰੀ ਸ਼੍ਰੀ ਜੱਗਾ  ਸਿੰਘ ਅਤੇ ਮਾਤਾ…