2.15 ਕਰੋੜ ਰੁਪਏ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬਣੇਗਾ ਵੈਂਡਰ ਬਲਾਕ
ਫ਼ਰੀਦਕੋਟ 24 ਫ਼ਰਵਰੀ,2024 (ਪੰਜਾਬੀ ਖ਼ਬਰਨਾਮਾ) :ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਟਾਈਪਿਸਟ, ਵਸੀਕਾਨਵੀਸ, ਨਕਸ਼ਾਨਵੀਸ, ਨੋਟਰੀ ਪਬਲਿਕ ਅਤੇ ਫੋਟੋ ਸਟੈਟ ਵਾਲਿਆਂ ਦੀ ਸਹੂਲਤ ਲਈ ਜਲਦ ਹੀ ਦੋ ਮੰਜ਼ਿਲਾ ਹਵਾਦਾਰ…