Tag: ਵਿਕਾਸ

ਬੇਸਿਕ ਕੰਪਿਊਟਰ ਕੋਰਸਾਂ ਲਈ ਨਵਾਂ ਬੈਚ 4 ਮਾਰਚ ਤੋਂ ਸ਼ੁਰੂ

ਅੰਮ੍ਰਿਤਸਰ 22 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਕਮਾਂਡਰ ਬਲਜਿੰਦਰ ਵਿਰਕ (ਰਿਟਾ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਫ਼ਤਰ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, 52 ਕੋਰਟ ਰੋਡ, ਨਜਦੀਕ…

ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਲਗਾਏ ਗਏ ਕੈਂਪਾਂ ਵਿਚ ਵੱਡੀ ਗਿਣਤੀ ਵਿਚ ਲੋਕ ਲੈ ਰਹੇ ਨੇ ਲਾਭ

ਖਰੜ, 22 ਫਰਵਰੀ, 2024 (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਲਗਾਏ ਗਏ ਕੈਂਪਾਂ ਦਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ…

20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਬੈਂਕ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ, 21 ਫਰਵਰੀ ( ਪੰਜਾਬੀ ਖ਼ਬਰਨਾਮਾ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਜਸ਼ਨਦੀਪ ਸਿੰਘ, ਸਹਾਇਕ ਮੈਨੇਜਰ (ਫੀਲਡ ਅਫਸਰ) ਸਟੇਟ ਬੈਂਕ ਆਫ ਇੰਡੀਆ, ਨੂਰਪੁਰਬੇਦੀ, ਜ਼ਿਲ੍ਹਾ…

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਆਰ.ਟੀ.ਓ ਸਮੇਤ ਵੱਖ-ਵੱਖ ਦਫ਼ਤਰਾਂ ਦਾ ਨੀਰੀਖਣ

ਲੁਧਿਆਣਾ, 21 ਫਰਵਰੀ ( ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਵਿੱਚ ਵੱਖ-ਵੱਖ ਦਫ਼ਤਰਾਂ ਅਤੇ ਸ਼ਾਖਾਵਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ…

ਅਬੋਹਰ ਸ਼ਹਿਰ ਵਿਚ ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ

ਫਾਜ਼ਿਲਕਾ, 21 ਫਰਵਰੀ ( ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂੰ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਪਸ਼ੂ ਪਾਲਣ ਵਿਭਾਗ ਫਾਜਿਲਕਾ ਵਲੋਂ ਡਾ ਰਾਜੀਵ ਛਾਬੜਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫਾਜਿਲਕਾ ਦੀ ਅਗਵਾਈ…

ਹੋਲਾ ਮਹੱਲਾ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ, ਗੈਰ ਸਮਾਜੀ ਅਨਸਰਾਂ ਤੇ ਰਹੇਗੀ ਤਿੱਖੀ ਨਜ਼ਰ

ਸ੍ਰੀ ਅਨੰਦਪੁਰ ਸਾਹਿਬ 21 ਫਰਵਰੀ ( ਪੰਜਾਬੀ ਖ਼ਬਰਨਾਮਾ) ਗੁਲਨੀਤ ਸਿੰਘ ਖੁਰਾਨਾ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਨੇ ਕਿਹਾ ਹੈ ਕਿ ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ, ਗੈਰ ਸਮਾਜੀ ਅਨਸਰਾਂ ਤੇ…

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਕੌਮਾਂਤਰੀ ਮਾਤ ਭਾਸ਼ਾ ਦਿਹਾੜੇ ਨੂੰ ਸਮਰਪਿਤ ਸਮਾਗਮ

ਬਰਨਾਲਾ, 21 ਫਰਵਰੀ ( ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਵੱਲੋਂ ਕੌਮਾਂਤਰੀ ਮਾਤ…

23 ਫਰਵਰੀ ਨੂੰ ਜ਼ਿਲ੍ਹੇ ਦੇ ਕਾਲਜਾਂ ਤੇ ਵਿਦਿਅਕ ਸੰਸਥਾਵਾਂ ‘ਚ ਹੋਵੇਗੀ ਅੱਧੇ ਦੀ ਛੁੱਟੀ

ਨਵਾਂਸ਼ਹਿਰ, 21 ਫਰਵਰੀ ( ਪੰਜਾਬੀ ਖ਼ਬਰਨਾਮਾ)ਜਿਲ੍ਹਾ ਮੈਜਿਸਟਰੇਟ, ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ, ਆਈ.ਏ.ਐਸ. ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਅਧਿਆਪਕਾਂ/ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ…

ਸੁਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਐਲਿਟੀ ਟੂ ਐਨੀਮਲਜ਼ ਸਬੰਧੀ ਮੀਟਿੰਗ

ਪਟਿਆਲਾ, 21 ਫਰਵਰੀ ( ਪੰਜਾਬੀ ਖ਼ਬਰਨਾਮਾ)  ਸੁਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਐਲਿਟੀ ਟੂ ਐਨੀਮਲਜ਼ ਦੀ ਮੀਟਿੰਗ ਮੁੱਖ ਮੰਤਰੀ ਫੀਲਡ ਅਫ਼ਸਰ ਗੋਪਾਲ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ, ਜਿਸ…

ਸਿਹਤ ਵਿਭਾਗ ਨੇ ਆਂਗਣਵਾੜੀ ਵਰਕਰਾਂ ਨੂੰ ਆਰ.ਬੀ.ਐੱਸ.ਕੇ ਪ੍ਰੋਗਰਾਮ ਤਹਿਤ ਦਿੱਤੀ ਟ੍ਰੇਨਿੰਗ

ਫਤਿਹਗੜ੍ਹ ਸਾਹਿਬ :-21 ਫਰਵਰੀ ( ਪੰਜਾਬੀ ਖ਼ਬਰਨਾਮਾ) ਜਿਲਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਆਰ.ਬੀ.ਐੱਸ.ਕੇ (ਰਾਸ਼ਟਰੀ ਬਾਲ ਸੁਰੱਖਿਆ ਕਾਰਿਆਕਰਮ) ਪ੍ਰੋਗਰਾਮ ਤਹਿਤ ਜਿਲੇ ਦੀਆਂ ਸਮੂਹ ਆਂਗਨਵਾੜੀ ਵਰਕਰਾਂ ਨੂੰ…