ਅਬੋਹਰ ਸ਼ਹਿਰ ਵਿਚ ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ
ਫਾਜ਼ਿਲਕਾ, 21 ਫਰਵਰੀ ( ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂੰ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਪਸ਼ੂ ਪਾਲਣ ਵਿਭਾਗ ਫਾਜਿਲਕਾ ਵਲੋਂ ਡਾ ਰਾਜੀਵ ਛਾਬੜਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫਾਜਿਲਕਾ ਦੀ ਅਗਵਾਈ…
