Tag: ਵਿਕਾਸ

ਸ੍ਰੀ ਗੁਰੂ ਰਵਿਦਾਸ ਜੀ ਪ੍ਰਕਾਸ਼ ਦਿਹਾੜੇ ਦੇ ਮੱਦੇਨਜ਼ਰ 24 ਫਰਵਰੀ ਨੂੰ ਵੋਟਾਂ ਬਣਾਉਣ ਲਈ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪ ਰੱਦ

ਗੁਰਦਾਸਪੁਰ, 21 ਫਰਵਰੀ (  ਪੰਜਾਬੀ ਖ਼ਬਰਨਾਮਾ) ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੱਦੇਨਜ਼ਰ 24 ਫਰਵਰੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ ਲਗਾਏ…

ਪੰਜਾਬ ਸਰਕਾਰ ਵੱਲੋਂ 23 ਤੋਂ 29 ਫਰਵਰੀ ਤੱਕ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ ਰੰਗਲਾ ਪੰਜਾਬ ਮੇਲਾ

ਗੁਰਦਾਸਪੁਰ, 21 ਫਰਵਰੀ ( ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ…

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਉਦਯੋਗਪਤੀਆਂ ਨਾਲ ਮੀਟਿੰਗ

ਲੁਧਿਆਣਾ, 21 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਬੱਚਤ ਭਵਨ ਵਿੱਚ ਵੱਖ-ਵੱਖ ਉਦਯੋਗਪਤੀਆਂ ਦੀਆਂ ਐਸੋਸੀਏਸ਼ਨਾਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਜਲਦ ਹੱਲ…

 ਡਿਪਟੀ ਕਮਿਸਨਰ ਨੇ ਜਿਲ੍ਹਾ ਪਠਾਨਕੋਟ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਕੀਤੀ ਮੀਟਿੰਗ

ਪਠਾਨਕੋਟ: 21  ਫਰਵਰੀ  2024 ( ਪੰਜਾਬੀ ਖ਼ਬਰਨਾਮਾ) ਅੱਜ ਸ੍ਰੀ ਆਦਿੱਤੀਆਂ ਉਪੱਲ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਵਪਾਰੀਆਂ ਦੀਆਂ ਮੁਸਕਿਲਾਂ ਦਾ ਹੱਲ ਕਰਨ…

ਭਾਸ਼ਾ ਵਿਭਾਗ ਲੁਧਿਆਣਾ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਹਾੜੇ ਮੌਕੇ ਵਿਸ਼ੇਸ਼ ਸਮਾਗਮ

ਲੁਧਿਆਣਾ, 21 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ, ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸੁਯੋਗ ਅਗਵਾਈ ਵਿੱਚ ਭਾਸ਼ਾ ਵਿਭਾਗ, ਪੰਜਾਬ ਲਗਾਤਾਰ…

ਸਕੂਲਾਂ ’ਚ ਸਵੱਛਤਾ ਨੂੰ ਲੈ ਕੇ ਕਰਵਾਏ ਜਾਗਰੂਕਤਾ ਪ੍ਰੋਗਰਾਮ

ਪਟਿਆਲਾ, 21 ਫਰਵਰੀ (ਪੰਜਾਬੀ ਖ਼ਬਰਨਾਮਾ) ਡਾਇਰੈਕਟਰ – ਐਕਸ਼ਟਰਨਲ ਐਫਅਰ ਐਡ ਪਾਰਟਨਰਸ਼ਿਪ , ਐਸ .ਓ .ਏ  ਰੈਕਿਟ ਰਵੀ ਭਟਾਨਾਗਰ, ਡਾਇਰੈਕਟਰ ਜਾਗਰਣ ਪਹਿਲ, ਨਵੀਂ ਦਿੱਲੀ ਸਹਿਲ ਤਲਵਾਰ ਦੀ ਦੇਖ ਰੇਖ ਵਿਚ ਕਰਵਾਏ…

ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਅੰਤਰ ਪੌਲੀਟੈਕਨਿਕ ਮੇਲੇ ਦਾ ਉਦਘਾਟਨ

ਪਟਿਆਲਾ, 21 ਫਰਵਰੀ (ਪੰਜਾਬੀ ਖ਼ਬਰਨਾਮਾ)  ਸਥਾਨਕ ਹਰਪਾਲ ਟਿਵਾਣਾ ਕਲਾ ਕੇਂਦਰ ਪਟਿਆਲਾ ਵਿਖੇ ਪੰਜਾਬ ਰਾਜ ਤਕਨੀਕੀ ਸੰਸਥਾਵਾਂ ਦੀ ਸਪੋਰਟਸ ਬਾਡੀ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਪਟਿਆਲਾ ਦੀ ਮੇਜ਼ਬਾਨੀ ਵਿਚ ਕਰਵਾਏ ਜਾ ਰਹੇ…

ਕੱਲ 22 ਫਰਵਰੀ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਗੁਰਦਾਸਪੁਰ ਵਿਖੇ ਲੱਗੇਗਾ ਰੋਜਗਾਰ ਮੇਲਾ

ਬਟਾਲਾ, 21 ਫਰਵਰੀ (ਪੰਜਾਬੀ ਖ਼ਬਰਨਾਮਾ) ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ…

ਆਪ ਦੀ ਸਰਕਾਰ ਤਹਿਤ ਲਗਾਏ ਜਾ ਰਹੇ  ਕੈਂਪਾ ‘ਚ ਲੋਕਾਂ ਨੂੰ ਮਿਲ ਰਿਹਾ ਸਰਕਾਰੀ ਸੇਵਾਵਾਂ ਦਾ ਲਾਭ

           ਫਿਰੋਜ਼ਪੁਰ 21 ਫਰਵਰੀ 2024 (ਪੰਜਾਬੀ ਖ਼ਬਰਨਾਮਾ) “ਆਪ ਦੀ ਸਰਕਾਰ, ਆਪ ਦੇ ਦੁਆਰ” ਤਹਿਤ ਫਿਰੋਜ਼ਪੁਰ ਡਵੀਜ਼ਨ ਸਮੇਤ ਜ਼ੀਰਾ ਅਤੇ ਗੁਰਹਰਸਹਾਏ ਸਬ ਡਵੀਜ਼ਨ ਦੇ ਵੱਖ ਵੱਖ ਥਾਵਾਂ ਵਿੱਚ ਰੋਜ਼ਾਨਾ ਸੁਵਿੱਧਾ ਕੈਂਪ ਲੱਗ ਰਹੇ ਹਨ ਤਾਂ ਜੋ ਲੋਕਾਂ ਨੂੰ…

3,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 20 ਫ਼ਰਵਰੀ (ਪੰਜਾਬੀ ਖ਼ਬਰਨਾਮਾ)ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੁਲਿਸ ਚੌਕੀ ਗ੍ਰੀਨ ਐਵੀਨਿਊ, ਅੰਮ੍ਰਿਤਸਰ ਸ਼ਹਿਰ ਵਿਖੇ ਤਾਇਨਾਤ ਸੀਨੀਅਰ ਸਿਪਾਹੀ ਨਿਸ਼ਾਨ ਸਿੰਘ ਨੂੰ 3,000…