ਡਿਪਟੀ ਕਮਿਸਨਰ ਨੇ ਜਿਲ੍ਹਾ ਪਠਾਨਕੋਟ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਕੀਤੀ ਮੀਟਿੰਗ
ਪਠਾਨਕੋਟ: 21 ਫਰਵਰੀ 2024 ( ਪੰਜਾਬੀ ਖ਼ਬਰਨਾਮਾ) ਅੱਜ ਸ੍ਰੀ ਆਦਿੱਤੀਆਂ ਉਪੱਲ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਵਪਾਰੀਆਂ ਦੀਆਂ ਮੁਸਕਿਲਾਂ ਦਾ ਹੱਲ ਕਰਨ…
